Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing *ਮੁਲਾਜ਼ਮਾਂ ਵੱਲੋਂ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ*

*ਮੁਲਾਜ਼ਮਾਂ ਵੱਲੋਂ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ*

ਗੜ੍ਹਦੀਵਾਲਾ ( PPT NEWS ) 

26 ਜਨਵਰੀ : ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸਨ ਬਹਾਲੀ ਦਾ ਪੂਰਾ ਨੋਟੀਫਿਕੇਸ਼ਨ ਕਢਵਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਦੀਵਾਲਾ ਵਲੋਂ ਬਲਾਕ ਪੱਧਰ ਤੇ *ਅਧੂਰੇ ਨੋਟੀਫਿਕੇਸ਼ਨ **ਦੀਆਂ ਕਾਪੀਆਂ ਮੁਲਾਜ਼ਮਾਂ ਦੇ ਇੱਕ ਵੱਡੇ ਇਕੱਠ ਦੁਆਰਾ ਸਾੜੀਆਂ ਗਈਆਂ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਭਾਰੀ ਗਿਣਤੀ ਵਿੱਚ ਮੁਲਾਜਮਾਂ ਨੇ ਹਿੱਸਾ ਲਿਆ । ਜ਼ਿਲ੍ਹਾ ਪ੍ਰਧਾਨ ਸੰਜੀਵ ਧੁੂਤ , ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਅਤੇ ਜ਼ਿਲ੍ਹਾ ਵਾਇਸ ਪ੍ਰਧਾਨ
ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਕਰਕੇ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਨੇ ਅਪੀਲ ਕੀਤੀ ਹੈ ਕੇ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਪੂਰਾ ਨੋਟੀਫਿਕੇਸ਼ਨ ਤੁਰੰਤ ਕਰੇ ਜੇ ਅਜਿਹਾ ਨਹੀਂ ਹੋਇਆ ਤਾਂ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਵੱਲੋਂ ਜਿਲ੍ਹਾ ਪੱਧਰ ਅਤੇ ਸਟੇਟ ਪੱਧਰ ਤੇ ਮਹਾਂ ਰੈਲੀਆਂ ਕੀਤੀਆਂ ਜਾਣਗੀਆਂ ਇਸ ਮੌਕੇ ਜਿਲਾ ਪ੍ਰਚਾਰਕ ਗੁਰਮੁਖ ਸਿੰਘ ਬਲਾਲਾ, ਸਚਿਨ ਗੜ੍ਹਦੀਵਾਲਾ, ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ, ਅਨੁਪਮ ਸ਼ਰਮਾ ,ਸੁਸ਼ੀਲ ਕੁਮਾਰ ਪਠਾਣੀਆਂ ,ਸਰਤਾਜ ਸਿੰਘ, ਜਗਦੀਪ ਸਿੰਘ ਬੱਬਲੂ , ਹਰਪਿੰਦਰ ਸਿੰਘ ਧਨੋਆ ,ਅਨਿਲ ਕੁਮਾਰ, ਹਰਪਾਲ ਸਿੰਘ ,ਨਗਿੰਦਰਪਾਲ ਸਿੰਘ, ਜਗਮੋਹਨ ਸਿੰਘ, ਦੀਪਕ ਕੌੰਡਲ ,ਨਵਜੋਤ ਸਿੰਘ ਚਰਨਜੀਤ ਸਿੰਘ ,ਮਨਜੀਤ ਸਿੰਘ ਗੜ੍ਹਦੀਵਾਲਾ ਰਮਨਦੀਪ ਕੁਮਾਰ ,ਬਹਾਦਰ ਜਗਦੀਸ਼ ਸਿੰਘ, ਲਖਵੀਰ ਸਿੰਘ ਗੜ੍ਹਦੀਵਾਲਾ, ਅੰਮ੍ਰਿਤ ਗੜ੍ਹਦੀਵਾਲਾ ,ਗੁਰਮੁਖ ਸਿੰਘ ਗੜ੍ਹਦੀਵਾਲਾ, ਰੋਹਿਤ ਕੁਮਾਰ ਮੁਕੇਸ਼ ਕੁਮਾਰ ਮੈਡਮ ਰਜਨੀ ਬਾਲਾ, ਮੋਨੀਕਾ, ਰਾਜਵਿੰਦਰ ਕੌਰ ,ਹਰਦੀਪ ਕੌਰ, ਕੁਲਵਿੰਦਰ ਕੌਰ ਅਤੇ ਜ਼ਿਲਾ ਖਜਾਨਚੀ ਜਗਵਿੰਦਰ ਸਿੰਘ ਮੌਜੂਦ ਸਨ।