Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 240 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਪੁਲਿਸ ਅੜਿੱਕੇ

240 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

29 ਜਨਵਰੀ : 240 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਨੂੰ ਗੜਸ਼ੰਕਰ ਪੁਲਿਸ ਨੇ  ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਬਹਾਦੁਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਉਕਾਰ ਸਹਿਗਲ ਉਰਫ ਲਾਡੀ ਪੁੱਤਰ ਅਜੀਤ ਸਿੰਘ ਵਾਸੀਆਨ ਵਾਰਡ ਨੰਬਰ 11, ਮੁਹੱਲਾ ਸੰਤੋਖ ਨਗਰ, ਗੜਸ਼ੰਕਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪੁਲ ਨਹਿਰ ਬੰਗਾ ਰੋਡ ਗੜਸ਼ੰਕਰ ਮੌਜੂਦ ਸੀ ਤਾਂ ਕੋਟ ਫਤੂਹੀ ਸਾਇਡ ਤੋ ਮੋਟਰਸਾਇਕਲ ਨੰਬਰੀ ਪੀ.ਬੀ.07. ਬੀ. ਈ. 6808 ਮਾਰਕਾ ਹੌਡਾ ਤੇ ਦੋ ਨੌਜਵਾਨ ਵਿਅਕਤੀ ਆਏ ਜੋ ਪੁਲਿਸ ਪਾਰਟੀ ਨੂੰ ਦੇਖਕੇ ਮੋਟਰਸਾਇਕਲ ਮੋੜ ਕੇ ਪਿੱਛੇ ਨੂੰ ਮੁੜਨ ਲੱਗੇ। ਜਿਹਨਾ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਮੋਟਰਸਾਇਕਲ ਚਾਲਕ ਨੇ ਆਪਣਾ ਨਾਮ ਬਹਾਦੁਰ ਸਿੰਘ ਅਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਮ ਉਕਾਰ ਸਹਿਗਲ ਦੱਸਿਆ। ਜਿਹਨਾ ਦੀ ਤਲਾਸ਼ੀ ਕਰਨ ਤੇ ਬਹਾਦੁਰ ਸਿੰਘ ਪਾਸੋਂ 130 ਗ੍ਰਾਮ ਅਤੇ ਉਕਾਰ ਸਹਿਗਲ ਤੋਂ 110 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ