Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing *ਜਲ ਸਪਲਾਈ ਠੇਕਾ ਕਾਮਿਆਂ ਨੇ ਜਲ ਸਪਲਾਈ ਮੰਤਰੀ ਜਿੰਪਾ ਨੂੰ ਦਿਤਾ ਮੰਗ ਪੱਤਰ*

*ਜਲ ਸਪਲਾਈ ਠੇਕਾ ਕਾਮਿਆਂ ਨੇ ਜਲ ਸਪਲਾਈ ਮੰਤਰੀ ਜਿੰਪਾ ਨੂੰ ਦਿਤਾ ਮੰਗ ਪੱਤਰ*

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਜੇਕਰ ਜਲਦ ਹੀ ਸਾਡੀਆਂ ਮੰਗਾਂ ਦਾ ਹਲ਼ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਚ ਜਥੇਬੰਦੀ ਨੂੰ ਮਜਬੂਰਨ ਸੰਘਰਸ਼ ਕਰਨਾ ਪਵੇਗਾ : ਦਰਸ਼ਵੀਰ ਸਿੰਘ 

29 ਜਨਵਰੀ : ਅੱਜ ਜਲ ਸਪਲਾਈ ਅਤੇ ਸੈਨਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਨੰਬਰ 26 ਵਲੋਂ ਅੱਜ ਰੈਸਟ ਹਾਊਸ ਹੁਸ਼ਿਆਰਪੁਰ ਵਿਖੇ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਸੂਬਾ ਵਿੱਤ ਸੱਕਤਰ ਸੁਖਵਿੰਦਰ ਸਿੰਘ ਖਰਲ ਦੀ ਅਗਵਾਈ ਹੇਠ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ  ਨੂੰ ਮੰਗ ਪਤਰ ਦਿੱਤਾ ਤੇ ਆਪਣੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਮੰਤਰੀ ਜੀ ਵਲੋਂ ਭਰੋਸਾ ਦਿੱਤਾ ਗਿਆ ਕਿ ਐੱਚ ਓ ਡੀ ਜਲ ਸਪਲਾਈ ਨਾਲ ਗੱਲਬਾਤ ਕਰਕੇ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਜਲਦ ਹੀ ਹਲ਼ ਕੀਤਾ ਜਾਵੇਗਾ।ਇਸ ਸਮੇਂ ਜਿਲਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੇ ਕਹਿਆ ਕਿ ਜੇਕਰ ਜਲਦ ਹੀ ਸਾਡੀਆਂ ਮੰਗਾਂ ਦਾ ਹਲ਼ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਚ ਜਥੇਬੰਦੀ ਨੂੰ ਮਜਬੂਰਨ ਸੰਘਰਸ਼ ਕਰਨਾ ਪਵੇਗਾ।ਇਸ ਸਮੇਂ ਬ੍ਰਾਂਚ ਪ੍ਰਧਾਨ ਕਮਲਜੀਤ ਸਿੰਘ ਜੌੜਾ ਅਤੇ ਪਰਦੀਪ ਸਿੰਘ ਧੂਤ ਕਲਾਂ ਨਾਲ ਹਾਜਰ ਸਨ।