Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 65 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

65 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (PPT NEWS ) 

30 ਜਨਵਰੀ : 65 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਉਰਫ ਪਾਲ ਪੁੱਤਰ ਸੇਵਾ ਸਿੰਘ ਵਾਸੀ ਮਾਨਗੜ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ.ਐਸ.ਆਈ ਬਲਵੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿੱਚ ਮਾਨਗੜ ਟੋਲ ਪਲਾਜਾ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜਸਪਾਲ ਸਿੰਘ ਉਰਫ ਪਾਲ ਜੋ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਮਾਨਗੜ ਤੋਂ ਕੱਚੇ ਰਸਤੇ ਰਾਹੀਂ ਆਪਣੇ ਗਾਹਕਾਂ ਨੂੰ ਨਸੀਲਾ ਪਦਾਰਥ ਵੇਚਣ ਜਾ ਰਿਹਾ ਹੈ। ਜਿਸ ਖਿਲਾਫ ਪਹਿਲਾਂ ਵੀ ਕਈ ਮੁੱਕਦਮੇ ਦਰਜ ਹਨ ਜੇਕਰ ਨਾਕਾ ਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਜਿਸ ਤੇ ਮਨ ਏ.ਐਸ.ਆਈ ਵੱਲੋ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਇੱਕ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਜਸਪਾਲ ਸਿੰਘ ਉਰਫ ਪਾਲ ਪੱਤਰ ਸੇਵਾ ਸਿੰਘ ਵਾਸੀ ਮਾਨਗੜ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ। ਜਿਸ ਦੇ ਕਬਜੇ ਵਿੱਚੋਂ 65 ਗ੍ਰਾਮ ਨਸੀਲਾ ਪਦਾਰਥ ਬਰਾਮਦ ਹੋਣ ਤੇ ਮੁੱਕਦਮਾ ਦਰਜ ਕੀਤਾ ਗਿਆ

error: copy content is like crime its probhihated