Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਗਿਰੋਹ ਦੇ 03 ਮੈੰਬਰ ਇੱਕ ਰਿਵਾਲਵਰ ਅਤੇ 05 ਰੌਂਦ ਸਮੇਤ ਪੁਲਿਸ ਅੜਿੱਕੇ

ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਗਿਰੋਹ ਦੇ 03 ਮੈੰਬਰ ਇੱਕ ਰਿਵਾਲਵਰ ਅਤੇ 05 ਰੌਂਦ ਸਮੇਤ ਪੁਲਿਸ ਅੜਿੱਕੇ

ਟਾਂਡਾ / ਦਸੂਹਾ (PPT NEWS ) 

30 ਜਨਵਰੀ : ਚੌਹਾਨ ਪਿੰਡ ਵਿੱਚ ਚੋਰੀ ਦੀ ਕੋਸ਼ਿਸ਼ ਕਰਕੇ ਫਰਾਰ ਹੋਏ 3 ਮੁਲਜ਼ਮਾਂ ਨੂੰ ਟਾਂਡਾ ਪੁਲਿਸ ਨੇ ਪਿੰਡ ਜਲਾਲਪੁਰ ਤੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀ ਐਸ ਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਏ ਐਸ ਆਈ ਅਮਰਜੀਤ ਸਿੰਘ ਦੀ ਟੀਮ ਵਲੋਂ ਗਿਰਫਤਾਰ ਮੁਲਾਜ਼ਮਾਂ ਵਿੱਚ ਅਮ੍ਰਿਤ ਪਾਲ ਸਿੰਘ ਪਾਲੀ ਨਿਵਾਸੀ ਜਹੂਰਾ, ਮਨਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਪਿੰਡ ਤਲਵੰਡੀ ਮਾਂਗੇ ਖਾਂ (ਜੀਰਾ) ਫਿਰੋਜ਼ਪੁਰ ਸ਼ਾਮਲ ਹੈ। ਪੁਲਿਸ ਨੇ ਚੌਹਾਨ ਨਿਵਾਸੀ ਰੰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕੇਸ ਦਰਜ ਕੀਤਾ ਸੀ। ਉਸ ਨੇ ਦੋਸ਼ ਲਗਾਇਆ ਕਿ ਇਹ ਮੁਲਾਜ਼ਮ ਉਸਦੀ ਚਾਚੀ ਦੇ ਘਰ ਚੋਰੀ ਕਰਨ ਲਈ ਘਰ ਅੰਦਰ ਵੜੇ ਸਨ ਅਤੇ ਜਦੋਂ ਅਸੀਂ ਤਾਂ ਇਹ ਫਰਾਰ ਹੋ ਗਏ ਸਨ। ਡੀ ਐਸ ਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਤੋਂ ਇੱਕ ਲਾਈਸੈਂਸੀ  32 ਬੋਰ ਰਿਵਾਲਵਰ ਅਤੇ 05 ਰੌਂਦ ਬਰਾਮਦ ਕੀਤੇ ਗਏ ਹਨ। ਪੁੱਛਤਾਛ ਵਿੱਚ ਉਨ੍ਹਾਂ ਨੇ ਕਬੂਲਿਆ ਕਿ ਪਿੰਡ ਮਿਆਣੀ ਵਿਖੇ 3 ਬੱਚਿਆਂ ਨੂੰ 25 ਜਨਵਰੀ ਨੂੰ ਰਿਵਾਲਵਰ ਦਿਖਾ ਕੇ 2 ਮੋਬਾਈਲ ਅਤੇ 3 ਡਾਲਰ ਲੁੱਟੇ ਸਨ।

error: copy content is like crime its probhihated