Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕਾਲਜ ਟੀਚਰ ਯੂਨੀਅਨ ਵਲੋਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਤੇ ਹਲਕਾ ਵਿਧਾਇਕ ਰਾਜਾ ਨੂੰ ਸੌਂਪਿਆ ਮੰਗ ਪੱਤਰ

ਕਾਲਜ ਟੀਚਰ ਯੂਨੀਅਨ ਵਲੋਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਤੇ ਹਲਕਾ ਵਿਧਾਇਕ ਰਾਜਾ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ (ਚੌਧਰੀ)

2 ਫਰਵਰੀ : ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ (ਪੀ.ਸੀ.ਸੀ.ਟੀ.ਯੂ.) ਵਲੋਂ ਪ੍ਰੋ. ਜਗਦੀਪ ਕੁਮਾਰ ਦੀ ਅਗਵਾਈ ਵਿੱਚ ਪ੍ਰੋ. ਦਿਲਬਾਰਾ ਸਿੰਘ ਅਤੇ ਪ੍ਰੋ. ਦਵਿੰਦਰ ਕੁਮਾਰ ਦੇ ਨਾਲ ਜਿਲਾ ਯੂਥ ਪ੍ਰੈਜੀਡੈਂਟ ਰਾਜਵਿੰਦਰ ਸਿੰਘ ਚੌਧਰੀ ਦੇ ਸਹਿਯੋਗ ਨਾਲ ਪਿੰਡ ਪੰਡੋਰੀ ਅਟਵਾਲ ਵਿਖੇ ਟਾਂਡਾ ਉੜਮੁੜ ਦੇ ਆਪ ਪਾਰਟੀ ਦੇ ਵਿਧਾਇਕ ਸ. ਜਸਬੀਰ ਸਿੰਘ ਰਾਜਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵਿੱਚ ਰਿਟਾਇਰਮੈਂਟ ਉਮਰ 60 ਸਾਲ ਤੋਂ 58 ਸਾਲ ਕਰਨ ਦੇ ਫ਼ੈਸਲੇ ਨੂੰ ਠੀਕ ਕਰਕੇ ਮੁੜ ਤੋਂ 60 ਸਾਲ ਉਮਰ ਦੀ ਹੱਦ ਬਹਾਲ ਕਰਨ ਸੰਬੰਧੀ ਮੰਗ ਪੱਤਰ ਦਿੱਤਾ। ਐੱਮ.ਐੱਲ.ਏ. ਸਾਹਿਬ ਨੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਇਹ ਮੁੱਦਾ ਲਿਆਉਣ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।