Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਪੁਲਿਸ ਅੜਿੱਕੇ

22 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਪੁਲਿਸ ਅੜਿੱਕੇ

ਚੱਬੇਵਾਲ / ਹੁਸ਼ਿਆਰਪੁਰ (PPT NEWS) 

3 ਫਰਵਰੀ : 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਇੱਕ ਵਿਅਕਤੀ ਅਤੇ ਵਾਧਾ ਜੁਰਮ 29.61.85 NDPS ਐਕਟ ਅਧੀਨ ਇੱਕ ਔਰਤ ਨੂੰ ਚੱਬੇਵਾਲ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ.ਆਈ ਗੁਰਨਾਮ ਸਿੰਘ ਸਮੇਤ ਸਾਥੀ ਕਰਮਚਾਰੀ ਦੇ ਬਾ-ਸਵਾਰੀ ਪ੍ਰਾਈਵੇਟ ਵਹੀਕਲ ਪਿੰਡ ਸਰਹਾਲਾਂ ਕਲਾ ਤੋ ਹੁੰਦੇ ਹੋਏ ਪਿੰਡ ਭਾਮ ਨੂੰ ਜਾ ਰਹੇ ਸੀ ਤਾ ਪਿੰਡ ਜਾਗਣੀਵਾਲ ਸਾਇਡ ਤੋ ਇੱਕ ਨੌਜਵਾਨ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿਛੇ ਵੱਲ ਨੂੰ ਮੁੜ ਪਿਆ ਤੇ ਆਪਣੀ ਸੱਜੀ ਜੇਬ ਵਿਚੋ ਇੱਕ ਮੋਮੀ ਲਿਫਾਫਾ ਜਮੀਨ ਤੇ ਸੁੱਟ ਦਿੱਤਾ ।ਜਿਸ ਨੂੰ ਸ਼ੱਕ ਪੈਣ ਤੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕੀਤਾ ਅਤੇ ਨਾਮਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੰਤੋਖ ਸਿੰਘ ਉਰਫ ਕਰਨ ਪੁੱਤਰ ਕੁਲਵਿੰਦਰ ਸਿੰਘ ਵਾਸੀ ਭਾਮ ਥਾਣਾ ਚੱਬੇਵਾਲ ਦੱਸਿਆ । ਜਿਸ ਵਲੋ ਸੱਟੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿਚੋ 22 ਗ੍ਰਾਂਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated