Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਨਬਾਲਿਗਾ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਤੇ ਦੋ ਨਾਮਜ਼ਦ

ਨਬਾਲਿਗਾ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਤੇ ਦੋ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

6 ਫਰਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਅਧੀਨ ਪੈਂਦੇ ਇਕ ਪਿੰਡ ਦੀ ਵਸਨੀਕ ਇਕ ਨਬਾਲਗ਼ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ ਕਰਨ ਤੇ ਪੁਲਿਸ ਵਲੋ ਦੋ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ । ਪੀੜਤ ਲੜਕੀ ਦੇ ਵਲੋ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਰਾਹੀ ਦੱਸਿਆ ਕਿ ਉਸ ਦੀ ਉਮਰ 13 ਸਾਲ ਹੈ ਤੇ ਉਹ ਸੱਤਵੀ ਕਲਾਸ ਵਿੱਚ ਪੜਦੀ ਹੈ । ਬੀਤੀ 3 ਫ਼ਰਵਰੀ 2023 ਨੂੰ ਉਹ ਕਰੀਬ 8 ਵਜੇ ਪਸ਼ੂਆ ਨੂੰ ਕਮਰੇ ਅੰਦਰ ਬੰਨ ਕੇ ਘਰ ਆਉਣ ਲੱਗੀ ਤਾਂ ਦੋ ਲੜਕੇ ਆ ਗਏ ਤੇ ਉਸ ਨੂੰ ਜ਼ਬਰਦਸਤੀ ਫੜ ਕੇ ਕਮਾਦ ਦੇ ਖੇਤਾਂ ਵਿੱਚ ਲੇ ਗਏ ਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਲੱਗ ਪਏ ਮੋਕਾ ਤੇ ਉਸ ਦੇ ਘਰ ਦੇ ਉਸ ਨੂੰ ਲੱਭਦੇ ਹੋਏ ਆ ਗਏ ਜਿਹਨਾ ਨੂੰ ਵੇਖਦੇ ਹੋਏ ਦੋਵੇ ਲੜਕੇ ਮੋਕਾ ਤੋਂ ਫ਼ਰਾਰ ਹੋ ਗਏ । ਤਫਤੀਸ਼ੀ ਅਫਸਰ ਇੰਸਪੈਕਟਰ ਅਮਨਦੀਪ ਕੋਰ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨ ਤੇ ਪੁਲਿਸ ਵੱਲੋਂ ਦੋ ਵਿਅਕਤੀਆਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated