Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing SHO ਸਤਵਿੰਦਰ ਸਿੰਘ ਧਾਲੀਵਾਲ ਦਾ ਤਬਾਦਲਾ, ਜਸਵੀਰ ਸਿੰਘ ਬਰਾੜ ਹੋਣਗੇ ਹੁਣ ਗੜ੍ਹਦੀਵਾਲਾ ਦੇ ਨਵੇਂ ਥਾਣਾ ਮੁਖੀ

SHO ਸਤਵਿੰਦਰ ਸਿੰਘ ਧਾਲੀਵਾਲ ਦਾ ਤਬਾਦਲਾ, ਜਸਵੀਰ ਸਿੰਘ ਬਰਾੜ ਹੋਣਗੇ ਹੁਣ ਗੜ੍ਹਦੀਵਾਲਾ ਦੇ ਨਵੇਂ ਥਾਣਾ ਮੁਖੀ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ ) 

9 ਫਰਵਰੀ : ਬੀਤੇ ਦਿਨੀ ਥਾਣਾ ਗੜਦੀਵਾਲਾ ਦੇ ਮੁੱਖੀ ਸਤਵਿੰਦਰ ਸਿੰਘ ਧਾਲੀਵਾਲ ਦਾ ਤਬਾਦਲਾ ਕੀਤਾ ਗਿਆ ਹੈ । ਸੂਤਰਾਂ ਦੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਬਰਾੜ ਹੁਣ ਥਾਣਾ ਗੜ੍ਹਦੀਵਾਲਾ ਦੇ ਨਵੇਂ ਥਾਣਾ ਮੁਖੀ ਹੋਣਗੇ । ਜਾਣਕਾਰੀ ਮੁਤਾਬਕ ਉਹ ਥਾਣਾ ਗੜਦੀਵਾਲਾ ਵਿਖੇ ਬਤੌਰ ਥਾਣਾ ਮੁਖੀ ਦਾ ਚਾਰਜ ਸੰਭਾਲਣਗੇ। ਬਾਕੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।