Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing 140 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

140 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਗੜਸ਼ੰਕਰ (PPT NEWS) 

10 ਫਰਵਰੀ : ਸਰਤਾਜ ਸਿੰਘ ਚਾਹਲ ਆਈ.ਪੀ. ਐਸ. ਐਸ. ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ. ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਬੰਗਾ ਰੋਡ ਤੇ ਪੁਲ ਨਹਿਰ ਗੜ੍ਹਸ਼ੰਕਰ ਨੇ ਤੋਂ ਪੈਦਲ ਆ ਰਹੇ ਖੁਸ਼ਪ੍ਰੀਤ ਉਰਫ ਨਾਣਾ ਪੁੱਤਰ ਹਰਮੇਸ਼ ਲਾਲ ਵਾਸੀ ਵਾਰਡ ਨੰਬਰ 3 ਮੁਹੱਲਾ ਜੌੜਿਆ ਗੜ੍ਹਸ਼ੰਕਰ ਥਾਣਾ ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਉਸ ਪਾਸੋਂ 140 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 19 ਮਿਤੀ 09- 02-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ।