Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 9.70 ਲੱਖ ਦੀ ਠੱਗੀ ਤਿੰਨ ਨਾਮਜ਼ਦ

ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 9.70 ਲੱਖ ਦੀ ਠੱਗੀ ਤਿੰਨ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

11 ਫਰਵਰੀ – ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਂ ਤੇ 9.70 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਤਿੱਬੜ ਦੀ ਪੁਲਿਸ ਵਲੋ ਪਤੀ-ਪਤਨੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਜਗਬੀਰ ਸਿੰਘ ਪੁੱਤਰ ਕਰਣੈਲ ਸਿੰਘ ਵਾਸੀ ਕਲੀਚਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਸਰਵਨ ਕੁਮਾਰ ਅਤੇ ਨੇਹਾ ਪੁੱਤਰਾਨ ਵਾਸੀਆਨ ਬਾਹੀਆ ਨੇ ਉਸ ਦੇ ਬੇਟੇ ਕਰਣੈਲ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾ ਤੇ 9.70 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਬ ਇੰਸਪੈਕਟਰ ਅਮੈਨੂਅਲ ਨੇ ਦੱਸਿਆ ਕਿ ਜਗਬੀਰ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਪਤੀ-ਪਤਨੀ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।