Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਲੁਟੇਰਿਆਂ ਨੇ ਪੈਟਰੋਲ ਪੰਪ ਤੇ ਖੜਾ ਟਰੈਕਟਰ ਕੀਤਾ ਚੋਰੀ

ਲੁਟੇਰਿਆਂ ਨੇ ਪੈਟਰੋਲ ਪੰਪ ਤੇ ਖੜਾ ਟਰੈਕਟਰ ਕੀਤਾ ਚੋਰੀ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ) 

13 ਫਰਵਰੀ  : ਬੀਤੀ ਰਾਤ ਲੁਟੇਰਿਆਂ ਵਲੋਂ ਰੰਧਾਵਾ ਪੈਟਰੋਲ ਪੰਪ ਤੋਂ ਇੱਕ ਸੋਨਾਲੀਕਾ ਟਰੈਕਟਰ ਚੋਰੀ ਕੀਤਾ ਗਿਆ ਹੈ। ਹਨੀਫ ਪੁੱਤਰ ਤਾਜਦੀਨ ਪਿੰਡ ਰਾਜੂ ਦਵਾਖਰੀ ਨੇ ਪੁਲਸ ਨੂੰ ਦੱਸਿਆ ਕਿ ਮੈਂ ਸਾਮ 8 ਵਜੇ ਸੋਨਾਲੀਕਾ 745 ਟਰੈਕਟਰ ਟਰਾਲੀ ਜੋ ਲੱਕੜਾਂ ਨਾਲ ਭਰੀ ਹੋਈ ਸੀ ਰੰਧਾਵਾ ਪੈਟਰੋਲ ਪੰਪ ਵਿਖੇ ਖੜਾ ਕਰਕੇ ਚਲਾ ਗਿਆ ਸੀ।

(ਸੀਸੀਟੀਵੀ ਫੁਟੇਜ ਟਰੈਕਟਰ ਚੋਰੀ ਕਰਕੇ ਲੈ ਕੇ ਜਾਂਦੇ ਹੋਏ ਲੁਟੇਰੇ)

ਉਸ ਨੇ ਦੱਸਿਆ ਕਿ ਜਦੋਂ ਮੈਂ ਸਵੇਰੇ ਆਪਣੇ ਟਰੈਕਟਰ ਨੂੰ ਲੈਣ ਲਈ ਆਇਆ ਤਾਂ ਦੇਖਿਆ ਕਿ ਮੇਰਾ ਟਰੈਕਟਰ-ਟਰਾਲੀ ਉੱਥੇ ਨਹੀਂ ਸੀ। ਜਦੋਂ ਮੈਂ ਉਸ ਦੀ ਭਾਲ ਕੀਤੀ ਤਾਂ ਪੰਪ ਤੋਂ 500 ਗੱਜ ਅੱਗੇ ਮੇਰੀ ਟਰਾਲੀ ਸਮੇਤ ਲੱਕੜਾਂ ਖੜ੍ਹੀ ਸੀ ਤੇ ਕੋਈ ਅਣਪਛਾਤੇ ਵਿਅਕਤੀ ਮੇਰਾ ਟਰੈਕਟਰ ਚੋਰੀ ਕਰਕੇ ਲੈ ਗਏ। ਪੁਲਿਸ ਨੇ ਸੂਚਨਾ ਮਿਲਦੇ ਹੀ ਘਟਨਾ ਦੀ ਜਾਂਚ ਸ਼ੂਰੂ ਕਰ ਦਿੱਤੀ ਹੈ।

error: copy content is like crime its probhihated