Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਆਪ ਆਗੂ ਅਤਵਾਰ ਸਿੰਘ ਪਲਾ ਚੱਕ ਦਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਇੰਸਪੈਕਟਰ ਰਣਜੀਤ ਸਿੰਘ ਬਾਹਗਾ (ਯੂ ਏਸ ਏ) ਵਲੋਂ ਸਨਮਾਨ

ਆਪ ਆਗੂ ਅਤਵਾਰ ਸਿੰਘ ਪਲਾ ਚੱਕ ਦਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਇੰਸਪੈਕਟਰ ਰਣਜੀਤ ਸਿੰਘ ਬਾਹਗਾ (ਯੂ ਏਸ ਏ) ਵਲੋਂ ਸਨਮਾਨ

ਗੜ੍ਹਦੀਵਾਲਾ/ਟਾਂਡਾ ਉਡਮੁੜ :-(ਯੋਗੇਸ਼ ਗੁਪਤਾ) ਅੱਜ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਮੁੱਖ ਦਫਤਰ ਪਿੰਡ ਕੁਰਾਲਾ ਵਿਖੇ ਆਪ ਆਗੂ ਅਤਵਾਰ ਸਿੰਘ ਪਲ੍ਹਾ ਚੱਕ ਦਾ ਉਹਨਾਂ ਦਿਆਂ ਪਾਰਟੀ ਪ੍ਰਤੀ ਬੇਹਤਰ ਸਵਾਵਾਂ ਨੂੰ ਦੇਖਦੇ ਹੋਏ ਹਲਕਾ ਟਾਂਡਾ ਉਡਮੁੜ ਦੇ ਵਿਧਾਇਕ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਕੁਰਾਲਾ ਅਤੇ ਪ੍ਰਮੁੱਖ ਸਮਾਜ ਸੇਵੀ ਸਾਬਕਾ ਇਸਪੇਕਟਰ ਰਣਜੀਤ ਸਿੰਘ ਬਾਹਗਾ (ਯੂਏਸਏ) ਵਲੋਂ ਸਿਰੋਪਾਓ ਭੇਂਟ ਕਰ ਸਨਮਾਨ ਕਿੱਤਾ ਗਿਆ । ਇਸ ਮੌਕੇ ਤੇ ਆਪ ਆਗੂ ਅਤਵਾਰ ਸਿੰਘ ਪੱਲਾ ਚੱਕ ਨੇ ਜਾਣਕਾਰੀ ਸਾਂਝੀ ਕਰਦਿਆਂ ਅਤੇ ਐਮ ਐਲ ਏ ਜਸਵੀਰ ਰਾਜਾ ਅਤੇ ਰਣਜੀਤ ਬਾਹਗਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਨੂੰ ਮਾਣ ਬਖਸ਼ਿਆ ਗਿਆ ਓਹਨਾ ਕਿਹਾ ਕਿ ਉਹ ਅਗਾਂਹ ਵੀ ਆਮ ਆਦਮੀ ਪਾਰਟੀ ਲਇ ਮਿਹਨਤ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣਗੇ ।

error: copy content is like crime its probhihated