Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਅੰਬਾਲਾ ਜੱਟਾਂ ਵਿਖੇ ਕੱਬਡੀ ਕੱਪ ਅਤੇ ਬਾਸਕਿਟਬਾਲ ਦੇ ਮੁਕਾਬਲਿਆਂ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਰਿਲੀਜ਼

ਅੰਬਾਲਾ ਜੱਟਾਂ ਵਿਖੇ ਕੱਬਡੀ ਕੱਪ ਅਤੇ ਬਾਸਕਿਟਬਾਲ ਦੇ ਮੁਕਾਬਲਿਆਂ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਰਿਲੀਜ਼

ਗੜ੍ਹਦੀਵਾਲਾ (ਚੌਧਰੀ)

16 ਫਰਵਰੀ : ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਅੰਬਾਲਾ ਜੱਟਾਂ ਵੱਲੋਂ ਕਰਵਾਏ ਜਾ ਰਹੇ 17 ਵਾਂ ਕੱਬਡੀ ਕੱਪ ਅਤੇ ਬਾਸਕਿਟਬਾਲ ਦੇ ਮੁਕਾਬਲਿਆਂ ਸਬੰਧੀ ਇੱਕ ਵਿਸੇਸ਼ ਮੀਟਿੰਗ ਪਿੰਡ ਅੰਬਾਲਾ ਜੱਟਾ ਵਿੱਖੇ ਪ੍ਰਧਾਨ ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਤੇ ਟੂਰਨਾਮੈਂਟ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ 19 ਫਰਵਰੀ ਨੂੰ ਮੈਡੀਕਲ ਚੈੱਕਅਪ ਕੈਂਪ ਦੌਰਾਨ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਵੀ ਕਰਵਾਏ ਜਾਣਗੇ ਅਤੇ 25 ਫਰਵਰੀ ਨੂੰ ਬਾਸਕਿਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। 26 ਫਰਵਰੀ ਨੂੰ ਬੁਲਾਈਆਂ ਗਈ ਟੀਮਾਂ ਦੇ ਕਬੱਡੀ ਮੈਚ ਕਰਵਾਏ ਜਾਣਗੇ। ਇਸ ਮੌਕੇ ਤੇ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ,ਸੈਕਟਰੀ ਹਰਮਿੰਦਰ ਸਿੰਘ,ਜਗਦੀਪ ਸਿੰਘ,ਮਨਿੰਦਰਜੀਤ ਸਿੰਘ, ਗੁਰਜਾਪ ਸਿੰਘ,ਦਮਨ ਪਾਲ,ਹਰਜੋਤ ਸਿੰਘ, ਹਰਦੀਪ ਸਿੰਘ,ਜਸਪ੍ਰੀਤ ਸਿੰਘ, ਅੰਗਦਵੀਰ ਸਿੰਘ,ਵਰਿੰਦਰ ਸਿੰਘ, ਕਮਲ ਅਤੇ ਹੋਰ ਸਾਥੀ ਹਾਜ਼ਰ ਸਨ।

error: copy content is like crime its probhihated