Prime Punjab Times

Latest news
ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਪੁਲਿਸ ਅੜਿੱਕੇ

55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਪੁਲਿਸ ਅੜਿੱਕੇ

ਹੁਸ਼ਿਆਰਪੁਰ (PPT NEWS) 

17 ਫਰਵਰੀ : ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਐਸ.ਐਸ.ਪੀ ਸਾਹਿਬ ਜਿਲਾ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਪਰ ਸ਼੍ਰੀ ਪਲਵਿੰਦਰ ਸਿੰਘ ਡੀ.ਐਸ.ਪੀ. ਸਿਟੀ ਹੁਸ਼ਿਆਰਪੁਰ ਜੀ ਦੀ ਅਗਵਾਈ ਹੇਠ ਸ਼੍ਰੀ ਦੇਸ ਰਾਜ ਇੰਸ: ਮੁੱਖ ਅਫਸਰ ਥਾਣਾ ਸਿਟੀ ਹੁਸ਼ਿਆਰਪੁਰ ਦੀ ਟੀਮ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਗਗਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਧੋਬੀ ਘਾਟ ਚੋਂਕ ਮੌਜੂਦ ਸੀ ਤਾਂ ਮੁੱਖਬਰ ਖਾਸ ਵਲੋਂ ਇਲਤਾਹ ਮਿਲਣ ਤੇ ਬੀਰਪਾਲ ਉਰਫ ਬੀਰੂ ਪੁੱਤਰ ਮਹਿੰਦਰਪਾਲ ਵਾਸੀ ਡਗਾਨਾ ਕਲਾਂ, ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਪਾਸੋਂ 55 ਗ੍ਰਾਂਮ ਨਸ਼ੀਲਾ ਪਦਾਰਥ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਮੁੱਕਦਮਾ ਨੰਬਰ-36 ਮਿਤੀ 16-02-2023 ਅ/ਧ 22-61-85 ਐਨ.ਡੀ.ਪੀ.ਐਸ ਐਕਟ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਪਾਸੋਂ ਪੁੱਛ-ਗਿੱਛ ਜਾਰੀ ਹੈ।

ਇਸੇ ਤਰ੍ਹਾਂ ਐਚ.ਸੀ ਦੀਪਕ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਸ਼ਿਮਲਾ ਪਹਾੜੀ ਚੌਂਕ ਮੋਜੂਦ ਸੀ ਕਿ ਇੱਕ ਫੋਨ ਕਾੱਲ਼ ਮੋਸੂਲ ਹੋਣ ਤੇ ਕਿ ਅਨਮੋਲ ਸੈਣੀ ਪੁੱਤਰ ਕਮਲਜੀਤ ਸਿੰਘ ਸੈਣੀ ਵਾਸੀ ਗਲੀ ਨੰਬਰ 01 – ਮੁਹੱਲਾ ਬੇਗਮਪੁਰ, ਫਤਿਹਗੜ੍ਹ ਚੁੰਗੀ ਥਾਣਾ ਮਾਡਲ ਟਾਊਨ, ਹੁਸ਼ਿ: ਪਾਸ ਸ਼ਰਾਬ ਬਰਾਮਦ ਹੋਣ ਤੇ ਅਨਮੋਲ ਸੈਣੀ ਉਕਤ ਪਾਸੋਂ 22 ਬੋਤਲਾਂ ਸ਼ਰਾਬ (12 ਬੋਤਲਾਂ ਸ਼ਰਾਬ ਪੰਜਾਬ ਕੱਲਬ ਵਿਸਕੀ, 10 ਬੋਤਲਾਂ ਸ਼ਰਾਬ ਮਾਰਕਾ ਗਰੈਡਅ ਫੇਅਰ ਪ੍ਰੀਮੀਅਮ ਵਿਸਕੀ) ਬਰਾਮਦ ਹੋਣ ਤੇ ਮੁੱਕਦਮਾ ਨੰਬਰ-37 ਮਿਤੀ 16-02-2023 ਅ:ਧ: 61-1-14 ਐਕਸਾਈਜ਼ ਐਕਟ, ਥਾਣਾ ਸਿਟੀ, ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।

ਇਸੇ ਤਰਾਂ ਏ.ਐਸ.ਆਈ. ਕੋਸ਼ਲ਼ ਨੰਬਰ-1264/ਹੁਸ਼ਿ: ਨੂੰ ਮੁੱਕਦਮਾ ਨੰਬਰ-219 ਮਿਤੀ 03-09-2022 ਅ/ਧ 307,324,148,149,506 ਭ:ਦ: ਥਾਣਾ ਸਿਟੀ, ਹੁਸ਼ਿਆਰਪੁਰ ਵਿੱਚ ਦੋਸ਼ੀ ਰੀਤਿਕ ਸੱਭਰਵਾਲ ਪੁੱਤਰ ਅਨਿਲ ਸਭੱਰਵਾਲ ਵਾਸੀ ਮੁੱਹਲਾ ਖਾਨਪੁਰੀ ਗੇਟ, ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ।

error: copy content is like crime its probhihated