Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 21 ਤੋਂ 23 ਫਰਵਰੀ ਤੱਕ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ’ਚ ਹੋਵੇਗੀ ਫੀਲਡ ਫਾਇਰਿੰਗ : ਡਿਪਟੀ ਕਮਿਸ਼ਨਰ

21 ਤੋਂ 23 ਫਰਵਰੀ ਤੱਕ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ’ਚ ਹੋਵੇਗੀ ਫੀਲਡ ਫਾਇਰਿੰਗ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

17 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 52ਵੀਂ ਵਾਹਿਨੀ ਭਾਰਤੀ ਤਿੱਬਤ ਸੀਮਾ ਸੁਰੱਖਿਆ ਬਲ ਨੂੰ 21 ਫਰਵਰੀ ਤੋਂ 23 ਫਰਵਰੀ 2023 ਤੱਕ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ਅਲਾਟ ਕੀਤੀ ਗਈ ਹੈ। ਇਸ ਸਮੇਂ ਦੌਰਾਨ 52ਵੀਂ ਵਾਹਿਨੀ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਆਪਣਾ ਸਾਲ 2022-23 ਦਾ ਫੀਲਡ ਫਾਇਰ ਮੁਕੰਮਲ ਕਰੇਗਾ। ਉਨ੍ਹਾਂ ਇਸ ਸਬੰਧ ਵਿਚ ਸਬੰਧਤ ਅਧਿਕਾਰੀਆਂ ਤੋਂ ਇਲਾਵਾ ਸਰਪੰਚ ਡਾਡਾ, ਸ਼ੇਰਪੁਰ ਅਤੇ ਸਲੇਰਨ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਪਿੰਡ ਵਾਸੀਆਂ ਨੂੰ ਇਸ ਸਬੰਧ ਵਿਚ ਸੂਚਿਤ ਕਰਨ ਕਿ ਉਕਤ ਸਮੇਂ ਦੌਰਾਨ ਉਹ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ਵਿਚ ਨਾ ਜਾਣ।