Prime Punjab Times

Latest news
KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਕਰਵਾਈ ਮੁਰੰਮਤ 

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਕਰਵਾਈ ਮੁਰੰਮਤ 

ਗੜ੍ਹਦੀਵਾਲਾ (ਚੌਧਰੀ)

18 ਫਰਵਰੀ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਐਨ ਆਰ ਆਈ ਵੀਰ ਹਰਜੀਤ ਕਨੇਡਾ ਅਤੇ ਉਨ੍ਹਾਂ ਦੇ ਭਰਾ ਰਣਜੀਤ ਸਿੰਘ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਦੇ ਮੁਰੰਮਤ ਦੇ ਕੰਮ ਚੱਲ ਰਹੇ ਹਨ। ਪਹਿਲਾਂ ਸੁਭਕਿਰਨ ਵਾਸੀ ਪਿੰਡ ਮਾਛੀਆਂ ਦੇ ਘਰ ਦੀ ਹਾਲਤ ਬਹੁਤ ਖਰਾਬ ਸੀ। ਉਸ ਦੇ ਘਰ ਦੀ ਮੁਰੰਮਤ ਤੇ ਬਿਮਲਾ ਦੇਵੀ ਵਾਸੀ ਗੋਂਦਪੁਰ ਦੇ ਘਰ ਦੇ ਛੱਤ ਦੀ ਮੁਰੰਮਤ ਕਰਵਾਈ ਗਈ। ਉਸ ਤੋਂ ਬਾਅਦ ਸੁਸਾਇਟੀ ਵਲੋਂ ਮਾਤਾ ਜਸਵੀਰ ਕੌਰ ਵਾਸੀ ਪਿੰਡ ਰਾਣਾ ਦੇ ਘਰ ਦੀ ਛੱਤ ਬਹੁਤ ਖਰਾਬ ਸੀ ਤੇ ਘਰ ਦੇ ਕਮਰੇ ਤੇ ਲੈਂਟਰ ਪਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।

 

error: copy content is like crime its probhihated