Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਭਗਵਾਨ ਸ਼ਿਵ ਹੀ ਸ੍ਰਿਸ਼ਟੀ ਦੇ ਆਧਾਰ : ਬ੍ਰਮ ਸ਼ੰਕਰ ਜਿੰਪਾ

ਭਗਵਾਨ ਸ਼ਿਵ ਹੀ ਸ੍ਰਿਸ਼ਟੀ ਦੇ ਆਧਾਰ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਨੇ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਏ ਵਿਸ਼ਵਵਿਦਿਆਲਿਆ ’ਚ ਸ੍ਰੀ ਮਹਾਸ਼ਿਵਰਾਤਰੀ ਸਬੰਧੀ ਆਯੋਜਿਤ ਪ੍ਰੋਗਰਾਮ ’ਚ ਕੀਤੀ ਸ਼ਿਰਕਤ

18 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਏ ਵਿਸ਼ਵਵਿਦਿਆਲਿਆ ’ਚ ਸ੍ਰੀ ਮਹਾਸ਼ਿਵਰਾਤਰੀ ਸਬੰਧੀ ਆਯੋਜਿਤ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਭਗਵਾਨ ਸ਼ਿਵ ਦੇ ਯਾਦਗਾਰੀ ਚਿੰਨ੍ਹ ਦਾ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਵਾਂ ਦੇ ਦੇਵ ਮਹਾਦੇਵ ਭਗਵਾਨ ਸ਼ਿਵ ਹੀ ਸ੍ਰਿਸ਼ਟੀ ਦੇ ਆਧਾਰ ਹਨ। ਭਗਵਾਨ ਸ਼ਿਵ ਇਕ ਸੂਖਮ, ਪਵਿੱਤਰ ਤੇ ਸਵੈ ਪ੍ਰਭਾਵੀ ਦਿਵਿਆ ਜਿਓਤੀ ਦੇ ਪੁੰਜ ਹਨ।
ਇਸ ਮੌਕੇ ਬ੍ਰਹਮ ਕੁਮਾਰੀ ਸੇਵਾ ਕੇਂਦਰ ਦੀ ਮੁਖੀ ਸੰਚਾਲਕ ਬੀ.ਕੇ. ਊਸ਼ਾ ਭੈਣ ਨੇ ਵੀ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਕਿਹਾ ਕਿ ਪਰਮਾਤਮਾ ਦੇ ਯਾਦਗਾਰੀ ਚਿੰਨ੍ਹ ਦਾ ਝੰਡਾ ਸ਼ਾਂਤੀ ਅਤੇ ਸ਼ਕਤੀ ਦਾ ਪ੍ਰਤੀਕ ਹੈ।
ਇਸ ਮੌਕੇ ਬੀ.ਕੇ. ਲਕਸ਼ਮੀ ਭੈਣ, ਡਾ. ਮਨੋਰਮਾ ਕਾਲੀਆ, ਗੀਤਾ, ਪ੍ਰੋਮਿਲਾ, ਸ਼ਿਲਾ, ਸਰੋਜ, ਨੀਲਮ, ਮੀਰਾ, ਤਿਲਕ ਰਾਜ, ਅਮਨ ਕੁਮਾਰ, ਰਾਕੇਸ਼ ਕੁਮਾਰ, ਪਰਮਜੀਤ, ਅਵਤਾਰ ਸਿੰਘ, ਡਾ. ਜਸਵੀਰਾ ਮਿਨਹਾਸ, ਮੁਨਿਦਾਰ, ਸ਼ਿਵਾਨੀ, ਮੋਨਿਕਾ, ਰੇਖਾ, ਜਿਓਤੀ, ਗੀਤਾ ਪੁਰੀ, ਬਲਵਿੰਦਰ, ਸੁਰਿੰਦਰ ਰਮੇਸ਼, ਗਿਆਨ ਸਿੰਘ ਆਦਿ ਮੌਜੂਦ ਸਨ।

error: copy content is like crime its probhihated