Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਸੀਤਲਾ ਮਾਤਾ ਮੰਦਰ ਵਾਲੀ ਸੜਕ ਦਾ ਨਿਰਮਾਣ ਕਾਰਜ ਆਪ ਆਗੂ ਅਨਿਲ ਅਗਰਵਾਲ ਅਤੇ ਰਾਜੇਸ਼ ਸ਼ਰਮਾ ਵੱਲੋ ਨਾਰੀਅਲ ਤੋੜ ਕੇ ਸੁਰੂਆਤ ਕੀਤੀ ਗਈ

ਸੀਤਲਾ ਮਾਤਾ ਮੰਦਰ ਵਾਲੀ ਸੜਕ ਦਾ ਨਿਰਮਾਣ ਕਾਰਜ ਆਪ ਆਗੂ ਅਨਿਲ ਅਗਰਵਾਲ ਅਤੇ ਰਾਜੇਸ਼ ਸ਼ਰਮਾ ਵੱਲੋ ਨਾਰੀਅਲ ਤੋੜ ਕੇ ਸੁਰੂਆਤ ਕੀਤੀ ਗਈ

ਬਟਾਲਾ (ਅਵਿਨਾਸ਼ ਸ਼ਰਮਾ )

20 ਫਰਵਰੀ : ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੰਡਾਰੀ ਗੇਟ ਦੇ ਬਾਹਰਵਾਰ ਸੀਤਾ ਮਾਤਾ ਮੰਦਰ ਵਾਲੀ ਸੜਕ ਦਾ ਨਿਰਮਾਣ ਕਾਰਜ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ ਸੀਨੀਅਰ ਆਪ ਆਗੂ ਅਨਿਲ ਅਗਰਵਾਲ ਅਤੇ ਰਾਜੇਸ਼ ਸ਼ਰਮਾ ਵੱਲੋਂ ਨਾਰੀਅਲ ਤੋੜ ਕੇ ਪ੍ਰਭੂ ਦੇ ਚਰਨਾਂ ਵਿਚ ਅਰਦਾਸ ਕਰਕੇ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਰਾਹੁਲ ਅਗਰਵਾਲ ਰਜਤ ਮਹਾਜਨ ਰਾਘਵ ਅਗਰਵਾਲ ਹਾਜਰ ਸਨ ਸੀਨੀਅਰ ਆਪ ਆਗੂ ਸੀਨੀਅਰ ਆਪ ਆਗੂ ਅਨਿਲ ਅਗਰਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੜਕ ਦਾ ਜੌ ਹਿੱਸਾ ਅਧੂਰਾ ਰਹਿ ਗਿਆ ਸੀ ਜਿਸ ਨੂੰ ਅੱਜ ਹਲਕਾ ਵਿਧਾਇਕ ਸ਼ੇਰ ਸਿੰਘ ਸ਼ਹਿਰੀ ਕਲਸੀ ਦੀ ਹਦਾਇਤਾਂ ਮੁਤਾਬਕ ਸ਼ੁਰੂ ਕਰ ਦਿੱਤਾ ਗਿਆ ਹੈ ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਬਹੁਤ ਧੰਨਵਾਦ ਕੀਤਾ ਇਸ ਮੌਕੇ ਰਾਗਵ ਅਗਰਵਾਲ ਵਿਨੇ ਅਗਰਵਾਲ ਅਭਿਨਵ ਸ਼ਰਮਾ , ਕਪਿਲ ਅਗਰਵਾਲ, ਜਤਿਨ ਅਗਰਵਾਲ, ਪੰਕਜ ਅਗਰਵਾਲ ਕਮਲ ਅਗਰਵਾਲ ਅਤੇ ਹੋਰ ਬਹੁਤ ਸਾਰੇ ਲੋਕ ਮੌਜੂਦ ਸਨ