Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਮਰ ਸ਼ਹੀਦ ਸਾਥੀ ਚੰਨਣ ਸਿੰਘ ਧੂਤ ਅਤੇ ਅਮਰ ਸ਼ਹੀਦ ਸਾਥੀ ਹੁਕਮ ਚੰਦ ਗੁਲਸ਼ਨ ਦੀ 36ਵੀਂ ਬਰਸੀ ਲਈ ਪਿੰਡ ਪਿੰਡ ਨੁੱਕੜ ਮੀਟਿੰਗਾਂ ਜਾਰੀ 

ਅਮਰ ਸ਼ਹੀਦ ਸਾਥੀ ਚੰਨਣ ਸਿੰਘ ਧੂਤ ਅਤੇ ਅਮਰ ਸ਼ਹੀਦ ਸਾਥੀ ਹੁਕਮ ਚੰਦ ਗੁਲਸ਼ਨ ਦੀ 36ਵੀਂ ਬਰਸੀ ਲਈ ਪਿੰਡ ਪਿੰਡ ਨੁੱਕੜ ਮੀਟਿੰਗਾਂ ਜਾਰੀ 

ਗੜ੍ਹਦੀਵਾਲਾ (ਚੌਧਰੀ) 
21 ਫਰਵਰੀ : ਅਮਰ ਸ਼ਹੀਦ ਸਾਥੀ ਚੰਨਣ ਸਿੰਘ ਧੂਤ ਤੇ ਅਮਰ ਸਹੀਦ ਸਾਥੀ ਹੁਕਮ ਚੰਦ ਗੁਲਸ਼ਨ ਦੀ 36ਵੀਂ ਬਰਸੀ ਲਈ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਜਾਰੀ ਕਰ ਦਿੱਤੀਆਂ ਹਨ ਅਤੇ ਲੋਕਾਂ ਵੱਲੋਂ ਭਾਰੀ ਸਹਿਯੋਗ ਮਿਲ ਰਿਹਾ ਹੈ ।ਅੱਜ ਮੀਟਿੰਗ ਵਿਚ ਸੂਬਾਈ ਆਗੂ ਗੁਰਮੇਸ ਸਿੰਘ ਨੇ ਬੋਲਦਿਆਂ ਕਿਹਾ ਕਿ ਦੇਸ਼ ਅੰਦਰ ਸਾਮਰਾਜੀ ਦਾ ਬਧਦਾ ਦਖਲ ਅਤੇ ਫਿਰਕੂ ਫਾਸ਼ੀਵਾਦੀ ਤਾਕਤਾਂ ਨੂੰ ਭੇਜਣ ਲਈ ਫਿਰਕੂ ਫਾਸ਼ੀਵਾਦੀ ਗੱਠਜੋੜ ਨੂੰ ਭਾਂਜ ਦੇਣ ਲਈ,ਮਹਿੰਗਾਈ,ਬੇਰੁਜ਼ਗਾਰੀ ਅਮਨ-ਕਾਨੂੰਨ ਦੀ ਬਹਾਲੀ ਭ੍ਰਿਸ਼ਟਾਚਾਰ ਪੁਲਿਸ ਜਬਰ ਅਤੇ ਸਥਾਨਕ ਮੁੱਦਿਆਂ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀਪੀਐਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਇਸ ਬਰਸੀ ਤੇ ਸੰਬੋਧਨ ਕਰਨਗੇ । 26 ਫਰਵਰੀ ਦਿਨ ਐਤਵਾਰ ਨੂੰ ਮਾਨਵਤਾ ਕਲਾ ਮੰਚ ਦੇ ਕਲਾਕਾਰਾਂ ਵੱਲੋਂ ਇਨਕਲਾਬੀ ਗੀਤ ਅਤੇ ਨਾਟਕਾਂ ਨਾਲ ਲੋਕਾਂ ਨੂੰ ਜਾਗਰਤ ਕਰਨਗੇ। ਚਾਹ ਅਤੇ ਰੋਟੀ ਦਾ ਲੰਗਰ ਖੁੱਲ੍ਹਾ ਚਲੇਗਾ। ਅੱਜ ਦੀ ਨੁੱਕੜ ਮੀਟਿੰਗ ਵਿਚ ਕਾਮਰੇਡ ਗੁਰਮੇਸ ਸਿੰਘ, ਅਜੀਤ ਸਿੰਘ ਸੈਨਪੁਰ ,ਸ਼ਿਵ ਕੁਮਾਰ ਟਾਂਡਾ,   ਰਣਜੀਤ ਸਿੰਘ ਚੌਹਾਨ, ਸ਼ਿਵ ਕੁਮਾਰ ਟਾਂਡਾ, ਹਰਬੰਸ  ਸਿੰਘ ਧੂਤ,ਚਰਨਜੀਤ ਸਿੰਘ ਤੋਏ,ਅਮਰਜੀਤ ਸਿੰਘ ,ਤਿਲਕ ਰਾਜ ਅਵਤਾਰ ਸਿੰਘ, ਰਾਜੂ  ਹਰਪਿੰਦਰ ਸਿੰਘ ਮਨਪ੍ਰੀਤ ਸਿੰਘ ਆਦਿ ਸ਼ਾਮਲ ਸਨ।