Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 43 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ

43 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

23 ਫਰਵਰੀ : 43 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।

ਸ.ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਇਸ ਨਿਰਦੇਸ਼ ਮੁਤਾਬਿਕ ਇਲਾਕਾ  ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ. ਸ.ਕੁਲਵੰਤ ਸਿੰਘ PPS DSP ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ SI  ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ASI ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ ਜੀਆ ਸਹੇੜਾ ਕਲਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਮੁਲਾਕੀ ਹੋ ਕੇ ਮਨASI ਨੂੰ ਵੱਖ ਕਰਕੇ ਇਤਲਾਹ ਦਿੱਤੀ ਕਿ ਕਰਨਵੀਰ ਸਿੰਘ ਉਰਫ ਹੈਪੀ ਪੁੱਤਰ ਗੁਰਿੰਦਰਪਾਲ ਸਿੰਘ ਵਾਸੀ ਰਮਦਾਸਪੁਰ ਜੋ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਜੋ ਅੱਜ ਵੀ ਪਿੰਡ ਜੀਆ ਸਹੋਤਾ ਕਲਾਂ ਨਜਦੀਕ ਕਿਸੇ ਗ੍ਰਾਹਕ ਨੂੰ ਨਸ਼ੀਲਾ ਪਦਾਰਥ ਦੇਣ ਆ ਰਿਹਾ ਹੈ, ਅਗਰ ਪਿੰਡ ਜੀਆ ਸਹੋਤਾ ਮੋੜ ਤੇ ਯੋਜਨਾਬੰਦ ਤਰੀਕੇ ਨਾਲ ਨਾਕਾ ਬੰਦੀ ਕੀਤੀ ਜਾਵੇ ਤਾਂ ਕਰਨਵੀਰ ਪਾਸੋ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋ ਸਕਦੀ ਹੈ।ਜਿਸ ਤੇ ASI ਨੇ ਪੁਲਿਸ ਪਾਰਟੀ ਸਮੇਤ ਜਿਸ ਨੂੰ ਕਾਬੂ ਕਰਕੇ ਤਲਾਸੀ ਕਰਨ ਤੇ 43 ਗ੍ਰਾਮ  ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ASI ਨੇ ਉਕਤ ਦੋਸ਼ੀ ਜਿਸ ਸਬੰਧੀ ਮੁਕੱਦਮਾ ਨੰਬਰ 11 ਮਿਤੀ 23-02-2023  ਅ/ਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।