Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ

ਹੁਸ਼ਿਆਰਪੁਰ (ਬਿਊਰੋ)

24 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ਵਿਚ ਫੌਜਦਾਰੀ ਜ਼ਾਬਤਾ ਸੰਘਤਾ ਦੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਵੀ ਦੁਕਾਨਦਾਰ ਜਾਂ ਦਰਜੀ ਕਿਸੇ ਵੀ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਦੀ ਵਰਦੀ ਮੁਹੱਈਆ ਨਹੀਂ ਕਰਵਾਏਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਜ ਕੱਲ੍ਹ ਦੇ ਮਾਹੌਲ ਨੂੰ ਦੇਖਦੇ ਹੋਏ ਕੋਈ ਵੀ ਸ਼ਰਾਰਤੀ ਅਨਸਰ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਇਹ ਹੁਕਮ 23 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

error: copy content is like crime its probhihated