Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਐਪੀਡੀਮੋਲੋਜਿਸਟ ਵਿਭਾਗ,ਫਾਰਮੇਸੀ ਵਿਭਾਗ,ਐਕਸਰੇ ਵਿਭਾਗ ਦੇ ਸਟਾਫ਼ ਨੇ ਸਿਵਲ ਸਰਜਨ ਦਾ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ

ਐਪੀਡੀਮੋਲੋਜਿਸਟ ਵਿਭਾਗ,ਫਾਰਮੇਸੀ ਵਿਭਾਗ,ਐਕਸਰੇ ਵਿਭਾਗ ਦੇ ਸਟਾਫ਼ ਨੇ ਸਿਵਲ ਸਰਜਨ ਦਾ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ

ਪਠਾਨਕੋਟ (ਅਵਿਨਾਸ਼ ਸ਼ਰਮਾ)

24 ਫਰਵਰੀ : ਪਠਾਨਕੋਟ ਦੀ ਸਿਵਲ ਸਰਜਨ ਡਾ: ਰੁਬਿੰਦਰ ਕੌਰ ਦੇ ਜਨਵਰੀ ਮਹੀਨੇ ਸੇਵਾਮੁਕਤ ਹੋਣ ਤੋਂ ਬਾਅਦ ਏ.ਸੀ.ਐਸ ਡਾ. ਅਦਿਤੀ ਸਲਾਰੀਆ ਵਾਧੂ ਚਾਰਜ ਸੰਭਾਲ ਰਹੇ ਸਨ ਪਰ ਵਿਭਾਗ ਨੇ ਬੀਤੇ ਦਿਨ ਇੱਕ ਪੱਤਰ ਜਾਰੀ ਕਰਕੇ ਡਾ. ਅਦਿਤੀ ਨੂੰ ਵਾਧੂ ਚਾਰਜ ਸੌਂਪਦੇ ਹੋਏ ਅਗਲੇ ਹੁਕਮਾਂ ਤੱਕ ਸਾਰੇ ਫੈਸਲੇ ਲੈਣ ਦਾ ਚਾਰਜ ਦਿੱਤਾ ਗਿਆ ਹੈ। ਦੂਜੇ ਪਾਸੇ ਡਾ: ਅਦਿਤੀ ਨੇ ਹਰ ਤਰ੍ਹਾਂ ਦਾ ਚਾਰਜ ਸੰਭਾਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਹਸਪਤਾਲ ਵਿੱਚ ਸਥਿਤ ਐਪੀਡੀਮੋਲੋਜਿਸਟ ਵਿਭਾਗ, ਫਾਰਮੇਸੀ ਵਿਭਾਗ ਅਤੇ ਰੇਡੀਓਲੋਜਿਸਟ ਵਿਭਾਗ ਦੇ ਸਿਵਲ ਸਰਜਨ ਵੱਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਗੁਲਦਸਤੇ ਭੇਂਟ ਕਰਕੇ ਜੀ ਆਇਆਂ ਕਿਹਾ। ਇਸ ਦੇ ਨਾਲ ਹੀ ਸਿਵਲ ਸਰਜਨ ਨੇ ਵੀ ਭਰੋਸਾ ਜਤਾਇਆ ਹੈ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਗਾਤਾਰ ਮਿਲਦੀਆਂ ਰਹਿਣਗੀਆਂ, ਜਿਸ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ , ਡਾ: ਸਾਕਸ਼ੀ, ਹੈਲਥ ਰਜਿੰਦਰ ਕੁਮਾਰ, ਹੈਲਥ ਇੰਸਪੈਕਟਰ ਅਨੋਖ ਲਾਲ, ਗਣੇਸ਼ ਸ਼ਰਮਾ, ਰਾਕੇਸ਼ ਕੁਮਾਰ, ਪਵਨ ਮਹਾਜਨ, ਅੰਕੁਸ਼ ਮਹਾਜਨ, ਪ੍ਰਿਅੰਕਾ ਆਦਿ ਹਾਜ਼ਰ ਸਨ |