Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਵਲੋਂ ਕੇਂਦਰੀ ਆਬਕਾਰੀ ਦਿਵਸ ਮਨਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਵਲੋਂ ਕੇਂਦਰੀ ਆਬਕਾਰੀ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

25 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਮਰਸ ਵਿਭਾਗ ਵਲੋਂ ਕੇਂਦਰੀ ਆਬਕਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਮੁੱਖੀ ਪ੍ਰੋ. ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਆਬਕਾਰੀ ਵਿਭਾਗ ਦੇ ਕੰਮ-ਕਾਜ ਅਤੇ ਵਿਭਾਗ ਵਲੋਂ ਦੇਸ਼ ਦੇ ਅਰਥਚਾਰੇ ਵਿੱਚ ਪਾਏ ਜਾਣ ਵਾਲੇ ਯੋਗਦਾਨ ਤੋਂ ਜਾਣੂੰ ਕਰਵਾਇਆ।ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਪ੍ਰੋ. ਗਗਨਦੀਪ ਕੌਰ, ਡਾ. ਹਰਪ੍ਰੀਤ ਕੌਰ, ਪ੍ਰੋ ਕੁਸ਼ਮਾ, ਪ੍ਰੋ. ਕ੍ਰਿਤਿਕਾ, ਪ੍ਰੋ. ਗੁਰਪ੍ਰੀਤ ਕੋਰ, ਪ੍ਰੋ. ਪੂਜਾ ਅਤੇ ਪ੍ਰੋ. ਇਸ਼ੀਤਾ ਵੀ ਮੌਜੂਦ ਸਨ।