Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹਾਜੀਪੁਰ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਹਾਜੀਪੁਰ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਹਾਜੀਪੁਰ ( ਜਸਵੀਰ ਸਿੰਘ ਪੁਰੇਵਾਲ)

25 ਫਰਵਰੀ :  ਸਰਤਾਜ਼ ਸਿੰਘ ਚਾਹਲ ਆਈ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਕੁਲਵਿੰਦਰ ਸਿੰਘ ਡੀ ਐੱਸ ਪੀ ਸਬ ਡਵੀਜ਼ਨ ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਇੰਸਪੈਕਟਰ ਅਮਰਜੀਤ ਕੌਰ ਥਾਣਾ ਮੁੱਖੀ ਦੀ ਨਿਗਰਾਨੀ ਅਧੀਨ ਏ.ਐੱਸ. ਆਈ ਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇੱਕ ਵਿਅਕਤੀ ਨਾਮ ਸੁਰਿੰਦਰ ਕੁਮਾਰ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਪਿੰਡ ਗਗਵਾਲ ਥਾਣਾ ਇੰਦੋਰਾ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਤੋਂ 142500 ਐੱਮ ਐੱਲ ਨਜਾਇਜ਼ ਸ਼ਰਾਬ ਬਰਾਮਦ ਕਰਕੇ ਦੋਸ਼ੀ ਨੂੰ ਗਿਰਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਉਕਤ ਦੋਸ਼ੀ ਖਿਲਾਫ ਮੁਕੱਦਮਾ ਨੰਬਰ 16 ਮਿਤੀ 25.02.20230 ਅਧੀਨ 61-1-14 ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।