Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਇਕ ਪਿਸਟਲ 32 ਬੋਰ,ਮੈਗਜ਼ੀਨ,5 ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਇਕ ਪਿਸਟਲ 32 ਬੋਰ,ਮੈਗਜ਼ੀਨ,5 ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

25 ਫਰਵਰੀ : ਟਾਂਡਾ ਪਲਿਸ ਨੇ ਇੱਕ ਨੌਜਵਾਨ ਕੋਲੋਂ ਇਕ ਪਿਸਟਲ 32 ਬੋਰ ਸਮੇਤ ਮੈਗਜ਼ੀਨ,5 ਜਿੰਦਾ ਰੋਦ 32 ਬੋਰ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਇਸ ਮੁਕਦਮਾ ਸਬੰਧੀ ਮੁਕਦਮਾ ਨੰਬਰ 60 ਮਿਤੀ 13-02-2023 ਜੇਰ ਧਾਰਾ 22-61-85 ਐਨ ਡੀ ਪੀ ਐਸ ਐਕਟ ਥਾਣਾ ਮਾਡਲ ਟਾਉਨ ਜਿਲਾ ਹੁਸਿਆਰਪੁਰ ਵਿਚ ਦੋਰਾਨੇ ਪੁੱਛ ਗਿੱਛ ਤਫਤੀਸ਼ੀ ਅਫਸਰ ਏ ਐਸ ਆਈ ਗੁਰਦੀਪ ਸਿੰਘ 536/ਜੇ ਆਰ ਪਾਸ ਇੰਕਸ਼ਾਫ ਕੀਤਾ ਕਿ ਦੋਸ਼ੀ ਧੰਨਜੀਤ ਸਿੰਘ ਉਰਫ ਧੰਨਾ ਪੁੱਤਰ ਸੁਖਰਾਜ ਸਿੰਘ ਵਾਸੀ ਵਾਰਡ ਨੰਬਰ 03 ਮਿਆਣੀ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਪਾਸ ਇਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਸਮੇਤ 5 ਜਿੰਦਾ ਰੋਦ 32 ਬੋਰ ਹੈ ਜੋ ਉਸ ਨੇ ਗੁਰਦੁਆਰਾ ਪੁੱਲ ਪੁਖਤਾ ਤੋਂ ਟਾਡਾ ਸਾਇਡ ਨਵੀ ਬਣ ਰਹੀ ਕਲੋਨੀ ਵਿਚ ਲੁਕੋ ਕੇ ਰੱਖਿਆ ਹੈ। ਜਿਸ ਤੇ ਬ੍ਰਾਮਦ ਹੋਣ ਤੇ ਉਕਤ ਦੋਸੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated