Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੈਂਬਰਿਜ ਅਰਥ ਸਕੂਲ ‘ਚ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਕ੍ਰਿਕਟ,ਨੈੱਟ ਪ੍ਰੈਕਟਿਸ ਅਤੇ ਫ਼ੁਟਬਾਲ ਦੀਆਂ ਗਰਾਊਡਾਂ ਦਾ ਉਦਘਾਟਨ

ਕੈਂਬਰਿਜ ਅਰਥ ਸਕੂਲ ‘ਚ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਕ੍ਰਿਕਟ,ਨੈੱਟ ਪ੍ਰੈਕਟਿਸ ਅਤੇ ਫ਼ੁਟਬਾਲ ਦੀਆਂ ਗਰਾਊਡਾਂ ਦਾ ਉਦਘਾਟਨ

ਗੜ੍ਹਦੀਵਾਲਾ ( ਯੋਗੇਸ਼ ਗੁਪਤਾ / ਚੌਧਰੀ )

26 ਫਰਵਰੀ : ਗੜ੍ਹਦੀਵਾਲਾ ਦੇ ਨਜਦੀਕ ਪੈਂਦੇ ਪਿੰਡ ਕਾਲਰਾ ਤੋਂ ਬਡਿਆਲਾ ਰੋਡ ਤੇ ਬਣੇ ਦਾ ਕੈਂਬਰਿਜ ਅਰਥ ਸਕੂਲ ਵਿਚ ਨਵੇਂ ਸੈਸ਼ਨ ਦੇ ਲਈ ਵੱਖ ਵੱਖ ਪ੍ਰਕਾਰ ਦੀਆਂ ਖੇਡਾਂ ਦੀਆਂ ਗਰਾਊਂਡਾਂ ਦੀ ਓਪਨਿੰਗ ਮੈਨੇਜਿੰਗ ਡਾਇਰੈਕਟਰ ਬਲਰਾਜ ਮਹਿੰਦਰੂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ  ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੱਲੋਂ ਰੀਬਨ ਕੱਟ ਕੇ ਕ੍ਰਿਕਟ, ਨੈੱਟ ਪ੍ਰੈਕਟਿਸ ਅਤੇ ਫੁੱਟਬਾਲ ਦੀਆਂ ਗਰਾਉਂਡਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਮੈਨੇਜਿੰਗ ਡਾਇਰੈਕਟਰ ਬਲਰਾਜ ਮਹਿੰਦਰੂ ਜਿੱਥੇ ਪੜ੍ਹਾਈ ਨੂੰ ਮੁੱਖ ਰੱਖਦਿਆਂ ਵਧੀਆ ਕਲਾਸਾਂ ਤਿਆਰ ਕੀਤੀਆਂ ਗਈਆਂ ਹਨ।ਉਥੇ  ਪੜਾਈ ਦੇ ਨਾਲ ਨਾਲ ਖੇਡਾਂ ਨੂੰ ਵੀ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂਨਜਿੰਗ ਡਇਰੈਕਟਰ ਤੇ ਸਕੂਲ ਪ੍ਰਬੰਧਕਾਂ ਵੱਲੋਂ ਬਾਸਕਟਬਾਲ, ਕ੍ਰਿਕੇਟ ਟੇਨਿਸ ਫੁੱਟਬਾਲ ਅਥਲੇਟਿਕਸ ਟਰੈਕ ਦੀਆਂ ਵੱਖ ਵੱਖ ਗਰਾਊਂਡਾਂ ਤਿਆਰ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁਖ ਮਹਿਮਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਖੇਡਾਂ ਨਾਲ ਬੱਚਿਆਂ ਵਿੱਚ ਮਾਨਸਿਕ ਅਤੇ ਸ਼ਰੀਰਕ ਵਿੱਚ ਵਾਧਾ ਹੁੰਦਾ ਹੈ ਜਿਸ ਨਾਲ ਬੱਚਾ ਆਪਣੀ ਮੰਜਿਲ ਵਿੱਚ ਕਾਮਯਾਬ ਹੋਣ ਵਿੱਚ ਅਸਾਨੀ ਨਾਲ ਸਫਲਤਾ ਪ੍ਰਾਪਤ ਕਰ ਸਕਦਾ ਹੈ।