Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਰਾਜਾ ਨੂੰ ਸਦਮਾ,ਭਾਣਜੀ ਦੀ ਅਮਰੀਕਾ ਵਿਚ ਸੜਕ ਹਾਦਸੇ ‘ਚ ਮੌਤ

ਵਿਧਾਇਕ ਰਾਜਾ ਨੂੰ ਸਦਮਾ,ਭਾਣਜੀ ਦੀ ਅਮਰੀਕਾ ਵਿਚ ਸੜਕ ਹਾਦਸੇ ‘ਚ ਮੌਤ

ਗੜ੍ਹਦੀਵਾਲਾ (PPT NEWS) 

ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੂੰ ਉਸ ਵੇਲੇ ਵੱਡਾ ਸਦਮਾ ਪਹੁੰਚਿਆ ਜਦੋਂ ਅਮਰੀਕਾ ਵਿੱਚ ਰਹਿੰਦੀ ਉੰਨਾ ਦੀ ਭਾਣਜੀ ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ

ਵਿਧਾਇਕ ਦੀ ਭੈਣ ਰਮਨਦੀਪ ਕੌਰ ਆਪਣੇ ਪਤੀ ਬਲਵੀਰ ਸਿੰਘ ਤੇ ਦੋ ਬੱਚਿਆਂ ਸਮੇਤ ਅਮਰੀਕਾ ਦੇ ਸਟੌਕਟਨ ਕੈਲੇਫੋਰਨੀਆ ਵਿੱਚ ਪਿਛਲੇ ਲੰਮੇ ਅਰਸੇ ਤੋਂ ਰਹਿੰਦੇ ਸਨ । ਬੀਤੇ ਦਿਨ ਸਵੇਰੇ ਗੁਰਜੋਤ ਕੌਰ ਆਪਣੀ ਕਾਰ ਤੇ ਡਰਾਈਵ ਕਰਦੇ ਹੋਏ ਜਾ ਰਹੀ ਸੀ ਕਿ ਅਚਾਨਕ ਅੱਗੇ ਤੋਂ ਆ ਰਹੀ ਕਾਰ ਨਾਲ ਆਹਮੋ ਸਾਹਮਣੀ ਟੱਕਰ ਹੋ ਗਈ , ਜਿਸ ਕਾਰਨ ਗੁਰਜੋਤ ਕੌਰ ਦੀ ਮੌਕੇ ਤੇ ਮੌਤ ਹੋ ਗਈ । ਗੁਰਜੋਤ ਕੌਰ ਸਿਰਫ 22 ਸਾਲ ਦੀ ਸੀ। ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ