Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

28 ਫਰਵਰੀ : ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਐਸ. ਐਸ.ਪੀ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ.ਐਸ.ਆਈ.ਕੁਲਵਿੰਦਰ ਸਿੰਘ ਚੌਂਕੀ ਬੀਨੇਵਾਲ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਬਾਰਾਂਪੁਰ ਸਾਇਡ ਤੋਂ ਇਕ ਕਾਰ ਸਵਿਫਟ ਨੰਬਰੀ PB-13-AL-7824 ਰੰਗ ਚਿੱਟਾ ਵਿਚ ਸਵਾਰ ਹੋ ਕੇ ਆ ਰਹੇ ਵਿਅਕਤੀ ਅਮਿਤ ਕੁਮਾਰ ਪੁਤਰ ਅਸ਼ੋਕ ਕੁਮਾਰ ਵਾਸੀ ਵਾਰਡ ਨੰਬਰ 9 ਪੈਂਸਰੀਆ ਮੁਹੱਲਾ ਗੜ੍ਹਸ਼ੰਕਰ ਥਾਣਾ ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਉਸ ਪਾਸੋਂ 105 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਮੁੱਕਦਮਾ ਨੰਬਰ 24 ਮਿਤੀ 27- 02-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦਾ ਹੈ ।