Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਥਾਣਾ ਸਦਰ ਪੁਲਿਸ ਨੂੰ ਲਾਵਾਰਿਸ ਹਾਲਤ ’ਚ ਮਿਲਿਆ ਬੱਚਾ

ਥਾਣਾ ਸਦਰ ਪੁਲਿਸ ਨੂੰ ਲਾਵਾਰਿਸ ਹਾਲਤ ’ਚ ਮਿਲਿਆ ਬੱਚਾ

ਹੁਸ਼ਿਆਰਪੁਰ (ਬਿਊਰੋ) 

–ਬੱਚੇ ਸਬੰਧੀ ਕੋਈ ਜਾਣਕਾਰੀ ਮਿਲਣ ’ਤੇ ਥਾਣਾ ਸਦਰ ਜਾਂ ਬਾਲ ਭਲਾਈ ਕਮੇਟੀ ਨਾਲ ਕੀਤਾ ਜਾ ਸਕਦਾ ਹੈ ਸੰਪਰਕ

1 ਮਾਰਚ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਸਦਰ ਹੁਸ਼ਿਆਰਪੁਰ ਨੂੰ ਲਾਵਾਰਿਸ ਹਾਲਤ ਵਿਚ ਇਕ ਬੱਚਾ (ਲੜਕਾ) ਮਿਲਿਆ ਹੈ, ਜਿਸ ਦੀ ਉਮਰ ਕਰੀਬ 12 ਸਾਲ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦਾ ਰੰਗ ਕਣਕ ਵੰਨਾ, ਕੱਦ 4 ਫੁੱਟ 7 ਇੰਚ ਅਤੇ ਚਿਹਰੇ ਦੇ ਸੱਜੇ ਪਾਸੇ ਸੜੇ ਹੋਣ ਦੇ ਨਿਸ਼ਾਨ ਹਨ। ਡਾ. ਹਰਪ੍ਰੀਤ ਕੌਰ ਨੇ। ਦੱਸਿਆ ਕਿ ਬੱਚਾ ਆਪਣੇ ਬਾਰੇ ਕੁਝ ਵੀ ਨਹੀਂ ਦੱਸ ਰਿਹਾ। ਉਨ੍ਹਾਂ ਕਿਹਾ ਕਿ ਬੱਚੇ ਨੇ ਗੁਲਾਬੀ ਰੰਗ ਦੀ ਟੀ-ਸ਼ਰਟ ਤੇ ਸਲੇਟੀ ਰੰਗ ਦਾ ਪਜਾਮਾ ਪਹਿਨਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਹੁਸ਼ਿਆਰਪੁਰ ਵੱਲੋਂ ਰੋਜ਼ਨਾਮਚਾ ਨੰਬਰ 26 ਮਿਤੀ 25 ਫਰਵਰੀ 2023 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵੱਲੋਂ ਬੱਚੇ ਦੀ ਸੁਰੱਖਿਆ ਅਤੇ ਸੰਭਾਲ ਲਈ ਸੰਸਥਾ ‘ਸਹਿਯੋਗ ਹਾਫ ਵੇਅ’ ਰਾਜਪੁਰਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਬੱਚੇ ਦੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਥਾਣਾ ਸਦਰ ਹੁਸ਼ਿਆਰਪੁਰ ਜਾਂ ਚੇਅਰਪਰਸਨ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਰਾਮ ਕਲੋਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਦੇ ਫੋਨ ਨੰਬਰ 98765-91722, 01882-236063 ’ਤੇ ਸੰਪਰਕ ਕਰੇ।