Prime Punjab Times

Latest news
ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਟੈਂਪੂ ਤੇ ਟਰੱਕ ਦੀ ਜਬਰਦਸਤ ਟੱਕਰ ‘ਚ ਟੈਂਪੂ ਡਰਾਈਵਰ ਦੀ ਮੌਕੇ ਤੇ ਮੌਤ

ਟੈਂਪੂ ਤੇ ਟਰੱਕ ਦੀ ਜਬਰਦਸਤ ਟੱਕਰ ‘ਚ ਟੈਂਪੂ ਡਰਾਈਵਰ ਦੀ ਮੌਕੇ ਤੇ ਮੌਤ

ਦਸੂਹਾ (ਚੌਧਰੀ)

2 ਮਾਰਚ : ਬੀਤੇ ਤੜਕਸਾਰ ਦਸੂਹਾ ਬਲੱਗਣ ਚੌਂਕ ਦੇ ਨਜ਼ਦੀਕ ਟੈਂਪੂ ਤੇ ਟਰੱਕ ਦੀ ਜਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਟੈਂਪੂ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਟੱਰਕ ਨੰਬਰ ਐਚ ਆਰ – 63-A-6005 ਜੋ ਖਾਦ ਲੈਕੇ ਹਰਿਦਵਾਰ ਤੋਂ ਪਠਾਨਕੋਟ ਵੱਲ ਜਾ ਰਿਹਾ ਸੀ ਜਦੋਂ ਉਹ ਬਲੱਗਣ ਚੌਂਕ ਦਸੂਹਾ ਪਾਸ ਪਹੁੰਚਿਆ ਤਾਂ ਇੱਕ ਟੈਂਪੂ ਜੋਂ ਅਮ੍ਰਿਤਸਰ ਰੇਲਵੇ ਸਟੇਸ਼ਨ ਤੇ ਸਵਾਰੀਆਂ ਛੱੜ ਕੇ ਪਿੰਡ ਛਾਂਗਲਾ ਪਰ ਰਿਹਾ ਸੀ, ਟਰੱਕ ਵਿਚ ਟਕਰਾਅ ਗਿਆ।

ਜਿਸ ਵਿੱਚ ਟੈਂਪੂ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਟੈਂਪੂ ਚਾਲਕ ਦੀ ਪਛਾਣ ਮਨਪ੍ਰੀਤ ਸਿੰਘ(28) ਨਿਵਾਸੀ ਛਾਂਗਲਾ ਵਜੋਂ ਹੋਈ। ਦਸੂਹਾ ਪੁਲਿਸ ਨੇ ਮਨਪ੍ਰੀਤ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਦਸੂਹਾ ਵਿਖੇ ਮੌਰਚਰੀ ਚ ਰੱਖਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਐਕਸੀਡੈਂਟ ਦੀ ਸਾਰੀ ਘਟਨਾ ਦੁਕਾਨਾਂ ਚ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ।

error: copy content is like crime its probhihated