Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਰੇਲਵੇ ਵਿੱਚ ਨੌਕਰੀ ਲਗਵਾਉਣ ਦੇ ਨਾਂ ਤੇ 6.50 ਲੱਖ ਦੀ ਠੱਗੀ, ਇੱਕ ਨਾਮਜ਼ਦ

ਰੇਲਵੇ ਵਿੱਚ ਨੌਕਰੀ ਲਗਵਾਉਣ ਦੇ ਨਾਂ ਤੇ 6.50 ਲੱਖ ਦੀ ਠੱਗੀ, ਇੱਕ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

2 ਮਾਰਚ – ਰੇਲਵੇ ਵਿੱਚ ਨੋਕਰੀ ਲਗਵਾਉਣ ਦੇ ਨਾਂ ਤੇ 6.50 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਸੁਖਦੇਵ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਇਸਮਾਇਲਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਗਗਨਦੀਪ ਪੁੱਤਰ ਸੁਰਿੰਦਰਪਾਲ ਵਾਸੀ ਖੋਜੇਪੁਰ ਨੇ ਉਸ ਨੂੰ ਕਿਹਾ ਕਿ ਉਸ ਦਾ ਚਾਚਾ ਲੜਕੇ/ਲੜਕੀਆਂ ਨੂੰ ਨੌਕਰੀ ਤੇ ਲਗਵਾਉਂਦਾ ਹੈ ਜੇਕਰ ਉਹ 6.50 ਲੱਖ ਰੁਪਏ ਦੇਵੇ ਤਾਂ ਰੇਲਵੇ ਵਿੱਚ ਨੋਕਰੀ ਤੇ ਲਗਵਾ ਦੇਵੇਗਾ । ਗਗਨਦੀਪ ਨੇ ਨਾ ਤਾਂ ਉਸ ਨੂੰ ਨੋਕਰੀ ਦਿਵਾਈ ਤੇ ਨਾ ਹੀ ਲਏ ਹੋਏ ਪੇਸੇ ਵਾਪਿਸ ਕੀਤੇ ਇਸ ਤਰਾ 6.50 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਕਪਤਾਨ ਪੁਲਿਸ ਇੰਵੈਸਟੀਗੇਸ਼ਨ ਵਲੋ ਕਰਨ ਉਪਰੰਤ ਉਕਤ ਗਗਨਦੀਪ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।