Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਸਪੋਰਟਸ ਸੈੱਲ ਪੰਜਾਬ ਦਾ ਮੀਤ ਪ੍ਰਧਾਨ ਥਾਪਿਆ

ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਸਪੋਰਟਸ ਸੈੱਲ ਪੰਜਾਬ ਦਾ ਮੀਤ ਪ੍ਰਧਾਨ ਥਾਪਿਆ

ਦਸੂਹਾ (ਚੌਧਰੀ) 

3 ਮਾਰਚ : ਪਾਰਟੀ ਪ੍ਰਤੀ ਕੀਤੀ ਜਾ ਰਹੀ ਸੇਵਾ ਨੂੰ ਮੱਦੇਨਜ਼ਰ ਰੱਖਦੇ ਹੋਏ ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਰਤੀ ਜਨਤਾ ਪਾਰਟੀ ਨੇ ਮਾਣ ਬਖਸ਼ਿਆ ਹੈ, ਇਸ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਰਿੰਕਾ ਨੂੰ ਸਪੋਰਟਸ ਸੈੱਲ ਪੰਜਾਬ ਦਾ ਼ ਮੀਤ ਪ੍ਰਧਾਨ ਥਾਪਿਆ ਹੈ, ਜ਼ਿਕਰਯੋਗ ਹੈ ਕਿ ਠਾਕੁਰ ਰਿੰਕਾ ਲੰਘੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਲਈ ਦਿਨ ਰਾਤ ਇੱਕ ਕਰ ਰਹੇ ਸਨ, ਅਤੇ ਪਾਰਟੀ ਦੀ ਬੇਹਤਰੀ ਲਈ ਵੱਡੀ ਗਿਣਤੀ ਲੋਕ ਪਾਰਟੀ ਨਾਲ ਜੋੜ ਰਹੇ ਸਨ,  ਪਾਰਟੀ ਵੱਲੋਂ ਇਸ ਚੀਜ਼ ਦੀ ਕਦਰ ਕਰਦੇ ਹੋਏ ਉਨ੍ਹਾਂ ਨੂੰ ਹੇ ਵੱਡਾ ਮਾਣ ਦੇ ਕੇ ਹੋਰ ਵੀ ਉਤਸ਼ਾਹਤ ਕੀਤਾ ਹੈ, ਇਸ ਮੌਕੇ ਠਾਕੁਰ ਰਿੰਕਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਨਾਲ-ਨਾਲ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਪ੍ਰਧਾਨ ਯੁਵਾ ਮੋਰਚਾ ਕੰਵਰਵੀਰ ਸਿੰਘ ਦਾ ਵੀ ਧੰਨਵਾਦ ਕਰਦੇ ਹਨ,  ਜਿਹਨਾਂ ਨੇ ਉਨ੍ਹਾ ਨੂੰ ਇਸ ਯੋਗ ਸਮਝਿਆ, ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਦੇ ਵਿੱਚ ਆਪਣੇ ਪੰਜਾਬ ਪ੍ਰਧਾਨ ਕੰਵਰਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ  ਨਾਲ ਲੈ ਕੇ ਚੱਲਣਗੇ, ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹੀਲੇ ਕਰਨਗੇ।