Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਜ਼ਾਇਜ਼ ਮਾਇਨਿੰਗ ਦੌਰਾਨ ਟਰੈਕਟਰ ਟਰਾਲੀ ਸਮੇਤ ਇੱਕ ਕਾਬੂ

ਨਜ਼ਾਇਜ਼ ਮਾਇਨਿੰਗ ਦੌਰਾਨ ਟਰੈਕਟਰ ਟਰਾਲੀ ਸਮੇਤ ਇੱਕ ਕਾਬੂ

ਗੜ੍ਹਦੀਵਾਲਾ (ਚੌਧਰੀ) 

4 ਮਾਰਚ : ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਤੇ  ਸੁਰਿੰਦਰਪਾਲ ਸਿੰਘ ਡੀ ਐਸ ਪੀ ਸਬ ਡਵੀਜਨ ਦਿਹਾਤੀ ਹੁਸ਼ਿਆਰਪੁਰ ਦੇ ਦੀ ਰਹਿਨੁਮਾਈ ਹੇਠਾਂ  ਨਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਹਰਿਆਣਾ ਵਲੋਂ ਥਾਣਾ ਹਜਾ ਦੇ ਏਰੀਆ ਨਜ਼ਾਇਜ਼ ਮਾਇਨਿੰਗ ਕਰਨ ਵਾਲੇ ਵਿਆਕਤੀਆਂ ਖਿਲਾਫ ਕਾਰਵਾਈ ਕਰਦੇ ਹੋਏ ASI ਜਗਦੀਸ਼ ਕੁਮਾਰ ਇੰਚਾਰਜ ਪੁਲਿਸ ਚੌਕੀ ਭੂੰਗਾ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਢੋਲਵਾਹਾ ਰੋਡ ਪਿੰਡ ਗਿੱਲਾਂ ਥਾਣਾ ਹਰਿਆਣਾ ਤੇ ਇੱਕ ਟਰੈਕਟਰ ਟਰਾਲੀ ਜੋ ਕਿ ਰੇਤਾ ਨਾਲ ਭਰੀ ਹੋਈ ਸੀ ਕਾਬੂ ਕੀਤਾ, ਜੋ ਟਰੈਕਟਰ ਚਾਲਕ ਨੇ ਆਪਣਾ ਨਾਮ ਸੁਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਹਰਿਆਣਾ ਦੱਸਿਆ। ਜੋ ਇਸ ਸਬੰਧੀ ਮੌਕਾ ਪਰ ਕਾਰਵਾਈ ਕਰਨ ਲਈ ਐਸ ਡੀ ਓ ਮਾਈਨਿੰਗ ਨੂੰ ਜਾਣੂ ਕਰਵਾਇਆ ਗਿਆ। ਮੌਕਾ ਪਰ ਇਸਪੈਕਟਰ ਮਾਇਨਿੰਗ ਦਲ ਪੁੱਜ ਕੇ ਟਰੈਕਟਰ ਚਾਲਕ ਪਾਸੇ ਰੇਤਾ ਨਾਲ ਭਰੀ ਟਰਾਲੀ ਸਬੰਧੀ ਦਸਤਾਵੇਜ਼ ਦੀ ਮੰਗ ਕੀਤੀ ।ਪਰ ਟਰੈਕਟਰ ਚਾਲਕ ਮੌਕਾ ਪਰ ਕੋਈ ਵੀ ਲੀਗਲ ਦਸਤਾਵੇਜ਼ ਪੇਸ਼ ਨਹੀ ਕਰ ਸਕਿਆ ਤੇ ਟਰੈਕਟਰ ਸਮੇਤ ਰੇਤਾ ਨਾਲ ਭਰੀ ਟਰਾਲੀ ਦਾ ਚਲਾਨ ਧਾਰਾ 74 ਅਤੇ 75 ਮਾਇਨਿੰਗ ਐਕਟ 2013 ਤਹਿਤ ਕਾਰਵਾਈ ਕਰਦੇ ਹੋਏ ਟਰੈਕਟਰ ਟਰਾਲੀ ਦਾ ਚਲਾਨ ਮੌਕਾ ਪਰ ਕਰਕੇ ਟਰੈਕਟਰ ਟਰਾਲੀ ਥਾਣਾ ਹਰਿਆਣਾ ਬੰਦ ਕਰਵਾਈ ਗਈ ।ਮਿਤੀ 10-03-2023 ਨੂੰ ਜਿਲ੍ਹਾ ਮਾਇੰਨਿੰਗ ਅਫਸਰ ਹੁਸ਼ਿਆਰਪੁਰ ਵਿਖੇ ਚਲਾਨ ਭੁਗਤਾਨ ਦੀ ਤਰੀਖ ਦਿੱਤੀ ਗਈ।