Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਵਿਦੇਸ਼ ਭੇਜਣ ਦੇ ਨਾਂ ਤੇ 29.70 ਲੱਖ ਦੀ ਠੱਗੀ,4 ਨਾਮਜ਼ਦ

ਵਿਦੇਸ਼ ਭੇਜਣ ਦੇ ਨਾਂ ਤੇ 29.70 ਲੱਖ ਦੀ ਠੱਗੀ,4 ਨਾਮਜ਼ਦ

ਗੁਰਦਾਸਪੁਰ( ਅਸ਼ਵਨੀ)

5 ਮਾਰਚ – ਵਿਦੇਸ਼ ਭੇਜਣ ਦੇ ਨਾਂ ਤੇ 29.70 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋ 4 ਵਿਅਕਤੀਆ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਗੁਰਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਢਾਂਡਾ ( ਫਤਿਹਗੜ ਚੂੜੀਆਂ ) ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਤਰਲੋਕ ਸਿੰਘ , ਤਰਲੋਕ ਸਿੰਘ ਪੁੱਤਰ ਗੁਰਬਚਨ ਸਿੰਘ , ਹਰਮਹਿੰਦਰ ਸਿੰਘ ਪੁੱਤਰ ਝਿਰਮਲ ਸਿੰਘ ਅਤੇ ਵਾਸੀਆਨ ਆਦੀ ( ਦੋਰਾਂਗਲਾ ) ਅਤੇ ਜਸਬੀਰ ਕੋਰ ਪਤਨੀ ਗੁਰਮੀਤ ਸਿੰਘ ਵਾਸੀ ਵੇਰਕਾ ਨੇ ਉਸ ਦੇ ਰਿਸ਼ਤੇਦਾਰਾਂ ਪਰਜੋਤ ਕੋਰ , ਤਰਨਦੀਪ ਕੋਰ ਹਰਮੀਤ ਸਿੰਘ ਅਤੇ ਹਰਸਮਰਜੀਤ ਸਿੰਘ ਨੂੰ ਪੁਰਤਗਾਲ ਭੇਜਣ ਦੇ ਨਾ ਤੇ 29.70 ਲੱਖ ਰੁਪਏ ਦੀ ਠੱਗੀ ਮਾਰੀ ਹੈ । ਗੁਰਦੀਪ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਚਾਰ ਵਿਅਕਤੀਆ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।