Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਡਣ ਲਈ ਖੇਡਾਂ ਬਹੁਤ ਜਰੂਰੀ : ਸ਼ੁਭਮ ਸਹੋਤਾ*

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਡਣ ਲਈ ਖੇਡਾਂ ਬਹੁਤ ਜਰੂਰੀ : ਸ਼ੁਭਮ ਸਹੋਤਾ*

*ਸਵ: ਬਲਜੀਤ ਪਾਲ ਜੀਤ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਟੂਰਨਾਮੈਂਟ ਦੇ ਦੂੱਜੇ ਦਿਨ ਸ਼ੁਭਮ ਸਹੋਤਾ ਮੁੱਖ ਮਹਿਮਾਨ ਵਜੋਂ ਪੁੱਜੇ*

ਗੜ੍ਹਦੀਵਾਲਾ :-(ਯੋਗੇਸ਼ ਗੁਪਤਾ) ਮਹਾਂਵੀਰ ਬਜਰੰਗ ਦਲ ਯੂਥ ਕਲੱਬ ਵੱਲੋਂ ਕਰਵਾਏ ਗਏ ਸਵ ਬਲਜੀਤ ਪਾਲ ਸਿੰਘ ਦੀ ਯਾਦ ਵਿੱਚ ਚੌਥੇ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਡੀਏਵੀ ਸਕੂਲ਼ ਗੜ੍ਹਦੀਵਾਲਾ ਦੀ ਗ੍ਰਾਉੰਡ ਵਿੱਚ ਅੱਜ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਮੀਤ ਪ੍ਰਧਾਨ ਸ਼ੁਭਮ ਸਹੋਤਾ ਨੇ ਆਪਣੇ ਸਾਥੀਆਂ ਸਮੇਤ ਹਾਜ਼ਰੀ ਲਗਵਾਇ ਅਤੇ ਸਮੂਹ ਕਮੇਟੀ ਮੇਮਬਰਾਂ ਅਤੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਸਾਡੇ ਨੌਜਵਾਨ ਦੇਸ਼ ਦੀ ਰੀੜ ਹਨ । ਅਤੇ ਖੇਡਾਂ ਨੌਜਵਾਨ ਪੀੜੀ ਦੇ ਜੀਵਨਕਾਲ ਵਿਚ ਬਹੁਤ ਵੱਡਾ ਮਾਇਨਾ ਰਖਾਉਂਦਿਆ ਹਨ । ਇਹੋ ਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਵਿਚ ਆਪਸੀ ਪ੍ਰੇਮ ਭਾਇਚਾਰਾ ਪੈਦਾ ਕਰਦਿਆਂ ਹਨ । ਖੇਡਾਂ ਨਾਲ ਸਾਡਾ ਮਾਨਸਿਕ ਅਤੇ ਸ਼ਰੀਰਕ ਵਿਕਾਸ ਹੁੰਦਾ ਹੈ । ਇਸ ਲਇ ਨੌਜਵਾਨਾਂ ਨੂੰ ਵੱਧ ਚੜ ਕੇ ਇਹੋ ਜਿਹੇ ਖੇਡ ਟੂਰਨਾਮੈਂਟ ਕਰਵਾਉਂਦੇ ਰਹਿਣਾ ਚਾਹੀਦਾ ਹੈ । ਤਾਂ ਜੋ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ । ਇਸ ਮੌਕੇ ਤੇ ਉਹਨਾਂ ਨਾਲ ਹਰਦਿਆਲ ਸਿੰਘ ਅਰੋੜਾ,ਦੀਪ ਹੰਸ,ਰਿਤਿਕ ਸਹੋਤਾ,ਸੁਰਿੰਦਰ ਬਰੂਹੀ,ਰਾਜਦੀਪ ਬਰੂਹੀ ਅਤੇ ਨੌਜਵਾਨ ਅਗੂ ਹਾਜਰ ਸਨ ।