Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੁਰਤਗਾਲ ਭੇਜਣ ਦੇ ਨਾਂ ਤੇ 4.80 ਲੱਖ ਦੀ ਠੱਗੀ ਇਕ ਨਾਮਜ਼ਦ

ਪੁਰਤਗਾਲ ਭੇਜਣ ਦੇ ਨਾਂ ਤੇ 4.80 ਲੱਖ ਦੀ ਠੱਗੀ ਇਕ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

9 ਮਾਰਚ – ਵਿਦੇਸ਼ ਭੇਜਣ ਦੇ ਨਾਂ ਤੇ 4.80 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਰਾਜੇਸ਼ ਕੁਮਾਰ ਪੁੱਤਰ ਪ੍ਰਿਥਵੀ ਰਾਜ ਵਾਸੀ ਰਾਏਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਨਰਿੰਦਰਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਟਾਲਾ ਨੇ ਉਸ ਨੂੰ ਵਿਦੇਸ਼ ਪੁਰਤਗਾਲ ਭੇਜਣ ਦੇ ਨਾ ਤੇ 4.80 ਲੱਖ ਰੁਪਏ ਦੀ ਠੱਗੀ ਮਾਰੀ ਹੈ ।ਸਬ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਦਿਹਾਤੀ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।