Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਜੀ -20 ਦੇ ਸਬੰਧ ਵਿੱਚ ਗੜ੍ਹਦੀਵਾਲਾ ਪੁਲਿਸ ਨੇ ਸ਼ਹਿਰ ਚ ਕੱਢਿਆ ਫਲੈਗ ਮਾਰਚ

ਜੀ -20 ਦੇ ਸਬੰਧ ਵਿੱਚ ਗੜ੍ਹਦੀਵਾਲਾ ਪੁਲਿਸ ਨੇ ਸ਼ਹਿਰ ਚ ਕੱਢਿਆ ਫਲੈਗ ਮਾਰਚ

ਗੜ੍ਹਦੀਵਾਲਾ (ਚੌਧਰੀ,ਯੋਗੇਸ਼ ਗੁਪਤਾ) 

14 ਮਾਰਚ :  ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ. ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ -ਡਵੀਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸੂਫੀਆਨਾ ਫੈਸਟੀਵਲ ਜੀ 20 ਦੇ ਸਬੰਧ ਵਿੱਚ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਸਥਾਨਕ ਪੁਲਿਸ ਵਲੋਂ ਗੜ੍ਹਦੀਵਾਲਾ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੜ੍ਹਦੀਵਾਲਾ ਜਸਵੀਰ ਸਿੰਘ ਬਰਾੜ ਨੇ ਦੱਸਿਆ ਕਿ 15 ਮਾਰਚ ਨੂੰ ਪੰਜਾਬ ਸਰਕਾਰ ਤੇ ਕੇਂਦਰ ਵਲੋਂ ਅਮ੍ਰਿਤਸਰ ਵਿਖੇ ਸੂਫੀ ਸੰਗੀਤ ਨਾਲ ਜੁੜਿਆ ਫੈਸਟੀਵਲ ਜੀ – 20 ਕਰਵਾਇਆ ਜਾ ਰਿਹਾ। ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ਅਤੇ ਪੰਜਾਬ ਦੀ ਜਨਤਾ ਨੂੰ ਸੂਫੀ ਗਾਇਕੀ ਨਾਲ ਜੋੜਨਗੇ। ਦੇ ਸਬੰਧ ਵਿੱਚ ਅੱਜ ਗੜ੍ਹਦੀਵਾਲਾ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਏ ਐਸ ਆਈ ਅਵਤਾਰ ਸਿੰਘ, ਏ ਐਸ ਆਈ ਅਮਰਜੀਤ ਸਿੰਘ, ਏ ਐਸ ਆਈ ਨਾਮਦੇਵ, ਹੈਡ ਕਾਂਸਟੇਬਲ ਤਲਵਿੰਦਰ ਸਿੰਘ, ਹੈਡ ਕਾਂਸਟੇਬਲ ਵਿਕਾਸ ਮਹਿਤਾ, ਹੈਡ ਕਾਂਸਟੇਬਲ ਜਗਦੇਵ ਸਿੰਘ, ਪੀ ਐਚ ਜੀ ਮਨਪ੍ਰੀਤ ਸਿੰਘ, ਪੀ ਐਚ ਜੀ ਵਿਜੈ ਕੁਮਾਰ  ਸਮੇਤ ਹੋਰ ਕਰਮਚਾਰੀ ਹਾਜਰ ਸਨ।

error: copy content is like crime its probhihated