Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਹਾਜੀਪੁਰ ਪੁਲਿਸ ਵੱਲੋਂ ਭਗੋੜਾ ਨੂੰ ਕੀਤਾ ਗਿਆ ਕਾਬੂ

ਹਾਜੀਪੁਰ ਪੁਲਿਸ ਵੱਲੋਂ ਭਗੋੜਾ ਨੂੰ ਕੀਤਾ ਗਿਆ ਕਾਬੂ

ਹਾਜੀਪੁਰ (ਜਸਵੀਰ ਸਿੰਘ ਪੁਰੇਵਾਲ)

14 ਮਾਰਚ : ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਕੁਲਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਮੁਕਰੀਆ ਦੀਆਂ ਹਦਾਇਤਾ ਅਨੁਸਾਰ ਪੀ.ਓ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਸੁਰੂ ਕੀਤੀ ਗਈ।

ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਇੰਸਪੈਕਟਰ ਅਮਰਜੀਤ ਕੌਰ ਥਾਣਾ ਮੁੱਖੀ ਦੀ ਨਿਗਰਾਨੀ ਅਧੀਨ ਏ.ਐਸ.ਆਈ ਸਤਨਾਮ ਸਿੰਘ ਵੱਲ ਮੁਕੱਦਮਾ ਨੰਬਰ 23 ਮਿਤੀ 17.04.2019 ਅਧ 363,366–ਏ.376,511,506, ਸੈਕਸ਼ਨ 8 ਪੋਕਸੋ ਐਕਟ 2012 ਥਾਣਾ ਹਾਜੀਪੁਰ ਜਿਲਾ ਹੁਸਿਆਰਪੁਰ ਦੇ ਇੱਕ ਪੀ.ਓ ਅਮਨ ਭੱਟੀ ਪੁੱਤਰ ਜਗਦੀਸ਼ ਭੱਟੀ ਵਾਸੀ ਸੰਧਵਾਲ ਨੂੰ ਮਿਤੀ 13.03.2023 ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

error: copy content is like crime its probhihated