Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਸਰਕਾਰੀ ਐਲੀਮੈਂਟਰੀ ਸਕੂਲ ਮਾਨਗੜ ‘ਚ ਚੋਰਾਂ ਨੇ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਪੁਲਿਸ ਵਲੋਂ ਮਾਮਲਾ ਦਰਜ

ਸਰਕਾਰੀ ਐਲੀਮੈਂਟਰੀ ਸਕੂਲ ਮਾਨਗੜ ‘ਚ ਚੋਰਾਂ ਨੇ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਪੁਲਿਸ ਵਲੋਂ ਮਾਮਲਾ ਦਰਜ

ਗੜ੍ਹਦੀਵਾਲਾ (ਚੌਧਰੀ,ਯੋਗੇਸ਼ ਗੁਪਤਾ) 

16 ਮਾਰਚ : 12/13 ਮਾਰਚ ਦੀ ਰਾਤ ਨੂੰ ਸਰਕਾਰੀ ਐਲੀਮੈਟਰੀ ਸਕੂਲ ਮਾਨਗੜ ਵਿਚ ਅਣਪਛਾਤੇ ਸ਼ੱਕੀ ਵਿਅਕਤੀਆਂ ਵੱਲੋ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਸ਼ੱਕੀ ਵਿਅਕਤੀ ਸਕੂਲ ਚ ਲੱਗੇ ਸੀਸੀਟੀਵੀ ਕੈਮਰੇ ਚ ਵੀ ਕੈਦ ਹੋਇਆ ਹੈ।

ਗੜ੍ਹਦੀਵਾਲਾ ਪੁਲਿਸ ਨੂੰ ਦਿੱਤੇ ਗਏ ਬਿਆਨਾਂ ‘ਚ ਰਮਨਦੀਪ ਕੌਰ ਹੈੱਡ ਟੀਚਰ ਸਰਕਾਰੀ ਐਲੀਮੈਟਰੀ ਸਕੂਲ ਮਾਨਗੜ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ( ਉਮਰ ਕਰੀਬ 38 ਸਾਲ ) ਨੇ ਦੱਸਿਆ ਕਿ ਮਿਤੀ 12/13-03-2023 ਦੀ ਰਾਤ ਨੂੰ ਸਕੂਲ ਵਿੱਚ ਅਣਪਛਾਤੇ ਸੱਕੀ ਵਿਅਕਤੀਆ ਵੱਲੋ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।ਮਿਤੀ 13.03.2023 ਨੂੰ ਜਦੋ ਉਹਨ੍ਹਾਂ ਨੇ ਸਵੇਰੇ ਸਕੂਲ ਆ ਕੇ ਦੇਖਿਆ ਤਾਂ ਸਕੂਲ ਦੇ ਦਫਤਰ ਅਤੇ ਰਸੋਈ ਘਰ ਆਦਿ ਦੀਆਂ ਗਰਿਲਾਂ ਤੋੜ ਕੇ ਕੰਪਿਊਟਰ, ਇਨਵਰਟਰ,ਬੈਟਰਾ,ਰਸੋਈ ਦਾ ਸਮੂਹ ਰਾਸ਼ਨ ਅਤੇ ਬਰਤਨ ਅਤੇ ਅਲਮਾਰੀ ਦੇ ਰਿਕਾਰਡ ਨਾਲ ਛੇੜਖਾਨੀ ਕੀਤੀ ਗਈ ਅਤੇ ਉਪਰੋਕਤ ਸਮਾਨ ਚੋਰੀ ਕੀਤਾ ਗਿਆ।ਗੜ੍ਹਦੀਵਾਲਾ ਪੁਲਿਸ ਵਲੋਂ ਘਟਨਾ ਦੀ ਜਾਂਚ ਕਰਨ ਉਪਰੰਤ ਰਮਨਦੀਪ ਕੌਰ ਹੈੱਡ ਟੀਚਰ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ

error: copy content is like crime its probhihated