Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਜੀ-20 ਸੈਮੀਨਾਰ ਅਤੇ ਪ੍ਰਦਰਸ਼ਨੀ ਵਿੱਚ ਕੀਤੀ ਸ਼ਿਰਕਤ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਜੀ-20 ਸੈਮੀਨਾਰ ਅਤੇ ਪ੍ਰਦਰਸ਼ਨੀ ਵਿੱਚ ਕੀਤੀ ਸ਼ਿਰਕਤ

ਗੜ੍ਹਦੀਵਾਲਾ (ਚੌਧਰੀ)

18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿੱਤੀ 16 ਮਾਰਚ, 2023 ਨੂੰ ਅਰਥ-ਸ਼ਾਸਤਰ, ਕੰਪਿਊਟਰ ਸਾਇੰਸ, ਕਮਰਸ ਅਤੇ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੂੰ ਡੀ.ਪੀ.ਆਈ. (ਕਾਲਜਾਂ) ਅਤੇ ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਜੀ-20 ਸੰਮੇਲਨ ਦੇ ਸੰਬੰਧ ਵਿੱਚ ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਲਿਜਾਇਆ ਗਿਆ।ਜਿੱਥੇ ਵਿਦਿਆਰਥੀਆਂ ਨੇ ਸੈਮੀਨਾਰ ਅਤੇ ਪ੍ਰਦਰਸ਼ਨੀ ਵਿੱਚ ਸ਼ਾਮਲ ਹੋ ਕੇ ਗਿਆਨ ਹਾਸਲ ਕੀਤਾ ਅਤੇ ਅਨੰਦ ਮਾਣਿਆ। ਇਸ ਮੌਕੇ ਡਾ. ਰਵਿੰਦਰ ਕੌਰ ਅਤੇ ਪ੍ਰੋ. ਮਨਜਿੰਦਰ ਕੌਰ ਵਿਦਿਆਰਥੀਆਂ ਨਾਲ ਹਾਜ਼ਰ ਰਹੇ।

error: copy content is like crime its probhihated