Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਅਥਲੀਟ ਗੁੱਗ ਕੌਰ ਨੇ ਰਚਿਆ ਇਤਿਹਾਸ

ਅਥਲੀਟ ਗੁੱਗ ਕੌਰ ਨੇ ਰਚਿਆ ਇਤਿਹਾਸ

ਦਸੂਹਾ (ਚੌਧਰੀ) 

21 ਮਾਰਚ : ਪੀ ਆਈ ਐਸ ਅਥਲੈਟਿਕਸ ਅਕੈਡਮੀ ਦਸੂਹਾ ਦੀ ਖਿਡਾਰਨ ਗ਼ੁੱਗ ਕੌਰ ਨੇ ਤਾਮਿਲਨਾਡੂ ਵਿਖ਼ੇ 13 ਤੋਂ 16 ਮਾਰਚ ਤੱਕ ਹੋਈ ਆਲ ਇੰਡੀਆਂ ਇੰਟਰ ਯੂਨੀਵਰਸਿਟੀ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 800ਮੀਟਰ ਵਿੱਚ ਪਹਿਲਾਂ, 400ਮੀਟਰ ਵਿੱਚ ਤੀਜਾ, 4×400 ਮੀਟਰ ਮਿਕਸ ਰਿਲੇਅ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਬੈਸਟ ਅਥਲੀਟ ਦਾ ਖ਼ਿਤਾਬ ਆਪਣੇ ਨਾਮ ਹਾਸਿਲ ਕਰਦਿਆਂ ਹੋਇਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪਹਿਲੀ ਮਹਿਲਾ ਖਿਡਾਰਣ (ਬੈਸਟ ਅਥਲੀਟ) ਬਣਨ ਦਾ ਇਤਿਹਾਸ ਵੀ ਰਚਿਆ । ਗੁੱਗ ਕੌਰ ਦੀ ਇਸ ਪ੍ਰਾਪਤੀ ਦਾ ਸਿਹਰਾ ਅਥਲੈਟਿਕਸ ਕੋਚ ਦੀਪਕ ਕੁਮਾਰ ਜੀ ਨੂੰ ਜਾਂਦਾ ਹੈ। ਇਸ ਪ੍ਰਾਪਤੀ ਲਈ ਕੋਚ ਸ਼੍ਰੀ ਦੀਪਕ ਕੁਮਾਰ, ਅਤੇ ਖਿਡਾਰਨ ਗੂੱਗ ਕੌਰ ਨੂੰ ਵਧਾਈ ਦਿੰਦਿਆਂ ਹੋਇਆ ਕੋਚ ਸ਼੍ਰੀ ਪਰਦੀਪ ਕੁਮਾਰ, ਗਜਿੰਦਰ ਸਿੰਘ ਤੇ ਡਾ ਲਖਵੀਰ ਕੌਰ ਵੱਲੋਂ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ ।

error: copy content is like crime its probhihated