Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 195 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

195 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

23 ਮਾਰਚ : ਗੜ੍ਹਦੀਵਾਲਾ ਪੁਲਿਸ ਨੇ 195 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

SSP ਸਾਹਿਬ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਇਸ਼ਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ PPS DSP ਸਬ ਡਵੀਜਨ ਟਾਡਾ ਵਲੋਂ ਦਿੱਤੀਆਂ ਹਾਦ ਇਤਾ ਮੁਤਾਬਿਕ SI ਜਸਵੀਰ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ASI ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਮਾਛੀਆਂ,ਖੁਰਦਾਂ ਨੂੰ ਜਾ ਰਹੀ ਸੀ ਤਾ ਜਦੋਂ ਪੁਲਿਸ ਪਾਰਟੀ ਖੁਰਦਾਂ ਮੋੜ ਤੇ ਪੁੱਜੀ ਤਾ ਮੁੱਖਬਰ ਖਾਸ ਨੇ ਇਤਲਾਹ ਦਿਤੀ ਕਿ ਸਤਪਾਲ ਸਿੰਘ ਉਰਫ ਸਾਬੀ ਪੁੱਤਰ ਚਰਨ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਤੋਂ ਚਿੱਟਾ ਵੇਚਣ ਦਾ ਕੰਮ ਕਰਦਾ ਹੈ ਜੋ ਅੱਜ ਵੀ ਆਪਣੇ ਡੇਰੇ ਤੇ ਚਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਚਿੱਟੇ ਸਮੇਤ ਕਾਬੂ ਆ ਸਕਦਾ ਹੈ ਤਾਂ ਸਤਪਾਲ ਸਿੰਘ ਉਰਫ ਸਾਬੀ ਪੁੱਤਰ ਚਰਨ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਪਾਸੋਂ ਚਿੱਟੇ ਦੀ ਬਰਾਮਦਗੀ ਹੋ ਸਕਦੀ ਹੈ | ਜਿਸ ਤੇ ASI ਨੇ ਪੁਲਿਸ ਪਾਰਟੀ ਸਮੇਤ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ 195 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ASI ਨੇ ਉਕਤ ਦੋਸ਼ੀ ਜਿਸ ਸਬੰਧੀ ਮੁਕੱਦਮਾ ਨੰਬਰ 23 ਮਿਤੀ 22-03-2023 ਅ/ਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।