Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਬਲਜੀਤ ਕੌਰ ਨੇ ਪਹਿਲਾ ਸਥਾਨ ਕੀਤਾ ਹਾਸਿਲ

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਬਲਜੀਤ ਕੌਰ ਨੇ ਪਹਿਲਾ ਸਥਾਨ ਕੀਤਾ ਹਾਸਿਲ

ਦਸੂਹਾ (ਚੌਧਰੀ)

25 ਮਾਰਚ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ. ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ।ਜਿਸ ਵਿੱਚ ਆਈ. ਟੀ ਵਿਭਾਗ ਦੇ ਬੀ.ਸੀ.ਏ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਸੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥੀ ਬਲਜੀਤ ਕੌਰ ਸਪੁੱਤਰੀ ਪਰਮਜੀਤ ਲਾਲ (ਐਸ.ਜੀ.ਪੀ.ਏ 8.32) ਨੇ ਪਹਿਲਾ ਸਥਾਨ, ਅਸ਼ੀਸ਼ ਨਾਹਰ ਸਪੁੱਤਰ ਦੇਸ ਰਾਜ (ਐਸ.ਜੀ.ਪੀ.ਏ 8.20) ਨੇ ਦੂਸਰਾ ਸਥਾਨ ਅਤੇ ਅਕਾਸ਼ ਭਾਟੀਆ ਸਪੁੱਤਰ ਹਰਮੇਸ਼ ਕੁਮਾਰ (ਐਸ.ਜੀ.ਪੀ.ਏ 8.16) ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੋਧ ਕੌਰ, ਅਨੀਤਾ ਰਾਣੀ ਅਤੇ ਜਸਵਿੰਦਰ ਕੌਰ ਹਾਜ਼ਰ ਸਨ।

error: copy content is like crime its probhihated