Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ.ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ.ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ (ਚੌਧਰੀ)

27 ਮਾਰਚ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਆਈ.ਟੀ ਵਿਭਾਗ ਦੇ ਐਮ.ਐਸ.ਸੀ.ਆਈ.ਟੀ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ.ਆਈ.ਟੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਸ਼ਿਵਾਨੀ ਸਪੁੱਤਰੀ ਨਰਿੰਦਰ ਪਾਲ (ਐਸ.ਜੀ.ਪੀ.ਏ 7.83) ਨੇ ਪਹਿਲਾ ਸਥਾਨ, ਅੰਕਿਤ ਦੇਵੀ ਸਪੁੱਤਰੀ ਰਾਮ ਸਰੂਪ ਸਿੰਘ (ਐਸ.ਜੀ.ਪੀ.ਏ 7.63) ਨੇ ਦੂਸਰਾ ਸਥਾਨ ਅਤੇ ਨੇਹਾ ਸਪੁੱਤਰੀ ਪ੍ਰੇਮ ਸਿੰਘ (ਐਸ.ਜੀ.ਪੀ.ਏ 7.58) ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੋਧ ਕੌਰ, ਅਨੀਤਾ ਰਾਣੀ ਅਤੇ ਜਸਵਿੰਦਰ ਕੌਰ ਹਾਜ਼ਰ ਸਨ।