Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਹੈਰੋਇਨ ਅਤੇ ਹਰੇ ਪੋਸਤ ਦੇ ਬੂਟਿਆਂ ਸਮੇਤ ਦੋ ਕਾਬੂ

ਹੈਰੋਇਨ ਅਤੇ ਹਰੇ ਪੋਸਤ ਦੇ ਬੂਟਿਆਂ ਸਮੇਤ ਦੋ ਕਾਬੂ

ਗੁਰਦਾਸਪੁਰ ( ਅਸ਼ਵਨੀ )

27 ਮਾਰਚ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ .50 ਗ੍ਰਾਮ ਹੈਰੋਇਨ ਅਤੇ 2.5 ਕਿਲੋ ਹਰੇ ਪੋਸਤ ਦੇ ਬੂਟਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਲਾਲੋਵਾਲ ਪੁੱਜੇ ਤਾਂ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਰਦੂਲ ਮਸੀਹ ਪੁੱਤਰ ਗੁਰਮੇਜ ਮਸੀਹ ਵਾਸੀ ਲਾਲੋਵਾਲ ਨੇ ਆਪਣੇ ਘਰ ਦੀ ਛੱਤ ਤੇ ਮਿੱਟੀ ਪਾ ਕੇ ਪੋਸਤ ਦੇ ਬੂਟੇ ਉਗਾਏ ਹਨ ਇਸ ਬਾਰੇ ਸੂਚਨਾ ਮਿਲਣ ਤੇ ਜਦੋਂ ਉਹ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜੇ ਤਾਂ ਉਕਤ ਸਰਦੂਲ ਮਸੀਹ ਘਰ ਦੀ ਛੱਤ ਤੋਂ ਬੂਟਿਆਂ ਨੂੰ ਪੁੱਟ ਰਿਹਾ ਸੀ ਮੋਕਾ ਤੋਂ 2.5 ਕਿਲੋ ਹਰੇ ਪੋਸਤ ਦੇ ਬੂਟੇ ਬਰਾਮਦ ਹੋਏ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਪਿੰਡ ਰਾਏਪੁਰ ਤੋਂ ਵਿਜੇ ਕੁਮਾਰ ਪੁੱਤਰ ਕਰਮ ਚੰਦ ਵਾਸੀ ਨੋਸ਼ਿਹਰਾ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 06 ਸੀ 6990 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 0.5 ਗ੍ਰਾਮ ਹੈਰੋਇਨ ਬਰਾਮਦ ਹੋਈ ।