Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 42 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

42 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

30 ਮਾਰਚ : 42 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜਸ਼ੰਕਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ.ਐਸ.ਆਈ. ਸੁਖਵਿੰਦਰ ਸਿੰਘ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪੁਲ ਨਹਿਰ ਰਾਵਲਪਿੰਡੀ ਰੋਡ ਗੜਸ਼ੰਕਰ ਤੋਂ ਬੋਰਾ ਪਲਾਸਟਿਕ ਵਜਨਦਾਰ ਚੁੱਕੀ ਪੈਦਲ ਆ ਰਹੇ ਵਿਅਕਤੀ ਰੋਣਕੀ ਰਾਮ ਪੁੱਤਰ ਬਰਿਆਮਾ ਰਾਮ ਵਾਸੀ ਕਾਲੇਵਾਲ ਲੱਲੀਆਂ ਥਾਣਾ ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਬੋਰਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 42 ਬੋਤਲਾਂ ਸ਼ਰਾਬ ਮਾਰਕਾ ਪੰਜਾਬ Club Gold Whiskey ਹਰੇਕ ਵਜਨੀ 750/750 ML(ਕੁੱਲ 31500 ML) ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 37 ਮਿਤੀ 29-3-2023 ਅ/ਧ 61-1-14 EXACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ।ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀ ਇਹ ਸ਼ਰਾਬ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ

error: copy content is like crime its probhihated