Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਵਲੋਂ ਕਾਬੂ

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਵਲੋਂ ਕਾਬੂ

     ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

30 ਮਾਰਚ : 24 ਬੋਤਲਾਂ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਵਜੋਂ ਹੋਈ ਹੈ।

ਪੁਲਿਸ FIR ਮੁਤਾਬਿਕ ਏ.ਐੱਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਦੇ ਗਸ਼ਤ ਕਰਦੇ ਜਦੋਂ ਮਾਛੀਆਂ ਦੇ ਕਰੀਬ ਪੁੱਜੇ ਤਾ ਮੁਖਬਰ ਖਾਸ ਨੇ ਇਤਾਹ ਦਿੱਤੀ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜੋ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਆਪਣੇ ਘਰ ਦੇ ਬਾਹਰ ਬੋਰਾ ਪਲਾਸਟਿਕ ਵਿੱਚ ਸ਼ਰਾਬ ਦੀਆਂ ਬੋਤਲਾਂ ਪਾ ਕੇ ਗਾਹਕਾਂ ਨੂੰ ਵੇਚ ਰਿਹਾ ਹੈ ਜੇਕਰ ਹੁਣੇ ਹੀ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਰੇਡ ਕੀਤਾ ਜਾਵੇ ਤਾ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ। ਜਿਸ ਤੇ ਮਨ ਏ.ਐੱਸ.ਆਈ ਮੁਖਬਰ ਵੱਲੋ ਦੱਸੀ ਜਗ੍ਹਾ ਤੇ ਰੇਡ ਕੀਤਾ ਤੇ ਗੁਰਦੀਪ ਸਿੰਘ ਉਕਤ ਕੋਲੋਂ 24 ਬੋਤਲਾਂ ਪੰਜਾਬ ਕਲੱਬ ਕਿੰਗ ਵਿਸਕੀ (18000 ਐੱਮ.ਐੱਲ) ਬਰਾਮਦ ਕਰਕੇ ਥਾਣਾ ਗੜਦੀਵਾਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated