Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਬੱਚੇ ਦੇ ਇਲਾਜ ਲਈ ਆਰਥਿਕ ਸਹਾਇਤਾ ਭੇਂਟ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਬੱਚੇ ਦੇ ਇਲਾਜ ਲਈ ਆਰਥਿਕ ਸਹਾਇਤਾ ਭੇਂਟ

ਗੜ੍ਹਦੀਵਾਲਾ (ਚੌਧਰੀ)

4 ਅਪ੍ਰੈਲ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਮਹੀਨੇ ਦੇ ਬੱਚੇ ਮਨਜੋਤ ਦੇ ਇਲਾਜ ਲਈ ਆਰਥਿਕ ਸਹਾਇਤਾ ਦਿੱਤੀ ਗਈ। ਇਸ ਸਬੰਧੀ ਸੁਸਾਇਟੀ ਪ੍ਰਧਾਨ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਬੱਚਾ ਪਿਛਲੇ 15 ਦਿਨਾਂ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਹੈ। ਇਸਦਾ ਪਿਤਾ ਹਰਮੇਸ਼ ਲਾਲ ਵਾਸੀ ਮੋਹਾ ਮਜਦੂਰੀ ਦਾ ਕੰਮ ਕਰਦਾ ਹੈ। ਜੋ ਇਸ ਬੱਚੇ ਦਾ ਇਲਾਜ ਕਰਵਾਉਣ ਵਿਚ ਅਸਮਰੱਥ ਹੈ। ਇਸ ਲਈ ਸੁਸਾਇਟੀ ਵਲੋਂ ਇਸ ਬੱਚੇ ਦੇ ਇਲਾਜ ਲਈ  ਆਰਥਿਕ ਸਹਾਇਤਾ ਕੀਤੀ ਗਈ ਹੈ। ਜੇ ਕੋਈ ਇਸ ਬੱਚੇ ਦੇ ਇਲਾਜ ਲਈ ਆਰਥਿਕ ਸਹਾਇਤਾ ਕਰਨਾ ਚਾਹੁੰਦਾ ਹੈ ਤਾਂ ਉਹ ਬੱਚੇ ਦੇ ਪਰਿਵਾਰ ਨਾਲ ਸੰਪਰਕ ਕਰਕੇ ਹਸਪਤਾਲ ਜਲੰਧਰ ਵਿਖੇ ਪਹੁੰਚ ਕੇ ਆਰਥਿਕ ਸਹਾਇਤਾ ਭੇਂਟ ਕਰ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ, ਦਲਵਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।