Prime Punjab Times

Latest news
*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन 
ADVERTISEMENT
You are currently viewing ਨੌਜਵਾਨ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਚ ਹੋਏ ਸ਼ਾਮਿਲ

ਨੌਜਵਾਨ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਚ ਹੋਏ ਸ਼ਾਮਿਲ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

4 ਅਪ੍ਰੈਲ : ਅੱਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਜਿਲ੍ਹਾ ਵਾਈਸ ਪ੍ਰਧਾਨ ਸ਼ੁਭਮ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ ।ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨਾਂ ਵਿਚ ਨੌਜਵਾਨ ਹੈਪੀ ਕੰਢਾਲੀ, ਰਮਨ, ਗੋਪੀ, ਗਗਨ, ਰਜਿੰਦਰ, ਮਲਕੀਤ ਸਿੰਘ, ਜਗਦੀਪ ਸਿੰਘ, ਨਿਸ਼ੂ ਧੁੱਗਾ, ਮਨਜੀਤ ਮਲੀ, ਸੰਜੂ ਮਲੀ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਆਦਿ ਸ਼ਾਮਲ ਸਨ। ਜਿਨਾ ਦਾ ਜਿਲ੍ਹਾ ਵਾਈਸ ਪ੍ਰਧਾਨ ਸ਼ੁਭਮ ਸਹੋਤਾ ਵਲੋਂ ਸਿਰਪਾਓ ਭੇਂਟ ਕਰਕੇ ਸਵਾਗਤ ਕੀਤਾ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੁਭਮ ਸਹੋਤਾ ਨੇ ਕਿਹਾ ਕ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਚੋਣ ਪ੍ਰਚਾਰ ਦੌਰਾਨ ਝੂਠੇ ਸਬਜਬਾਗ ਵਿਖਾਕੇ ਸੱਤਾ ਤਾਂ ਹਾਸਲ ਕਰ ਲਈ ਪਰੰਤੂ ਪੰਜਾਬ ਦੇ ਲੋਕਾਂ ਨੂੰ ਜੋ ਸਪਨੇ ਦਿਖਾਏ ਸੀ ਉਸਤੇ ਪੰਜਾਬ ਸਰਕਾਰ ਖਰੀ ਨਹੀਂ ਰਹੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਹੋ ਰਹੇ ਕਤਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਰਹੇ ਹਨ।ਜਿਸ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਵਿੱਚ ਪੰਜਾਬ ਸਰਕਾਰ ਪੂਰੀ ਤਰਾਂ ਫੇਲ ਰਹੀ ਹੈ। ਇਸ ਮੌਕੇ  ਸ਼ੁਭਮ ਸਹੋਤਾ ਗੜਦੀਵਾਲਾ, ਕਰਨ ਧੁੱਗਾ,ਜਸਵਿੰਦਰ ਸਿੰਘ ਮਾਣਕੂ, ਪੁਸ਼ਵ ਭਾਰਗਵ,ਸੈ਼ਕੀ ਕਲਿਆਣ,ਰਿਤਿਕ ਸਹੋਤਾ, ਅਦੇਸ਼ ਗੁਪਤਾ, ਬਬਲੂ ਕਟੋਹਰ, ਸੁਲਿੰਦਰ ਬਰੂਹੀ ਪ੍ਰਧਾਨ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।

error: copy content is like crime its probhihated